ਯਿਰਮਿਯਾਹ 51:60 - ਪਵਿੱਤਰ ਬਾਈਬਲ60 ਯਿਰਮਿਯਾਹ ਨੇ ਇੱਕ ਪੱਤਰੀ ਉੱਤੇ ਉਹ ਸਾਰੀਆਂ ਭਿਆਨਕ ਗੱਲਾਂ ਲਿਖੀਆਂ ਹੋਈਆਂ ਸਨ ਜੋ ਬਾਬਲ ਨਾਲ ਵਾਪਰਨਗੀਆਂ। ਉਸ ਨੇ ਬਾਬਲ ਬਾਰੇ ਇਹ ਸਾਰੀਆਂ ਗੱਲਾਂ ਲਿਖੀਆਂ ਸਨ। See the chapterਪਵਿੱਤਰ ਬਾਈਬਲ O.V. Bible (BSI)60 ਯਿਰਮਿਯਾਹ ਨੇ ਉਹ ਸਾਰੀ ਬੁਰਿਆਈ ਜਿਹੜੀ ਬਾਬਲ ਉੱਤੇ ਆਉਣ ਵਾਲੀ ਸੀ ਲਿਖੀ ਅਰਥਾਤ ਏਹ ਸਾਰੀਆਂ ਗੱਲਾਂ ਜਿਹੜੀਆਂ ਬਾਬਲ ਦੇ ਵਿੱਖੇ ਲਿਖੀਆਂ ਗਈਆਂ ਸਨ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ60 ਯਿਰਮਿਯਾਹ ਨੇ ਉਹ ਸਾਰੀ ਬੁਰਿਆਈ ਜਿਹੜੀ ਬਾਬਲ ਉੱਤੇ ਆਉਣ ਵਾਲੀ ਸੀ ਲਿਖੀ ਅਰਥਾਤ ਇਹ ਸਾਰੀਆਂ ਗੱਲਾਂ ਜਿਹੜੀਆਂ ਬਾਬਲ ਦੇ ਬਾਰੇ ਲਿਖੀਆਂ ਗਈਆਂ ਸਨ See the chapter |