Online Bible

- Advertisements -




ਯਿਰਮਿਯਾਹ 51:62 - ਪਵਿੱਤਰ ਬਾਈਬਲ

62 ਫ਼ਿਰ ਆਖੀਂ, ‘ਯਹੋਵਾਹ ਨੂੰ ਆਖਿਆ ਹੈ ਕਿ ਤੂੰ ਇਸ ਸਥਾਨ, ਬਾਬਲ ਨੂੰ ਤਬਾਹ ਕਰ ਦੇਵੇਂਗਾ। ਤੂੰ ਇਸ ਨੂੰ ਇਸ ਤਰ੍ਹਾਂ ਤਬਾਹ ਕਰੇਂਗਾ ਕਿ ਕੋਈ ਵੀ ਆਦਮੀ ਜਾਂ ਜਾਨਵਰ ਇੱਥੇ ਨਹੀਂ ਰਹੇਗਾ। ਇਹ ਥਾਂ ਹਮੇਸ਼ਾ ਸੱਖਣੀ ਤੇ ਉਜਾੜ ਰਹੇਗਾ।’

See the chapter Copy

ਪਵਿੱਤਰ ਬਾਈਬਲ O.V. Bible (BSI)

62 ਤਾਂ ਤੂੰ ਆਖੀਂ, ਹੇ ਯਹੋਵਾਹ, ਤੂੰ ਏਸ ਅਸਥਾਨ ਦੀ ਬਰਬਾਦੀ ਲਈ ਗੱਲ ਕੀਤੀ ਸੀ ਭਈ ਏਹ ਦੇ ਵਿੱਚ ਕੋਈ ਨਾ ਵੱਸੇਗਾ ਆਦਮੀ ਤੋਂ ਡੰਗਰ ਤੀਕ, ਕਿਉਂ ਜੋ ਏਹ ਸਦਾ ਲਈ ਵਿਰਾਨ ਹੋਵੇਗਾ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

62 ਤਾਂ ਤੂੰ ਆਖੀਂ, ਹੇ ਯਹੋਵਾਹ, ਤੂੰ ਇਸ ਸਥਾਨ ਦੀ ਬਰਬਾਦੀ ਲਈ ਗੱਲ ਕੀਤੀ ਸੀ ਭਈ ਇਹ ਦੇ ਵਿੱਚ ਕੋਈ ਨਾ ਵੱਸੇਗਾ ਆਦਮੀ ਤੋਂ ਡੰਗਰ ਤੱਕ, ਕਿਉਂ ਜੋ ਇਹ ਸਦਾ ਲਈ ਵਿਰਾਨ ਹੋਵੇਗਾ

See the chapter Copy




ਯਿਰਮਿਯਾਹ 51:62

Follow us:

Advertisements


Advertisements