ਯਿਰਮਿਯਾਹ 51:64 - ਪਵਿੱਤਰ ਬਾਈਬਲ64 ਫ਼ਿਰ ਆਖੀਂ, ‘ਇਸੇ ਤਰ੍ਹਾਂ ਹੀ ਬਾਬਲ ਵੀ ਡੁੱਬ ਜਾਵੇਗਾ। ਬਾਬਲ ਫ਼ੇਰ ਕਦੇ ਨਹੀਂ ਉਭ੍ਭਰੇਗਾ। ਬਾਬਲ ਉਨ੍ਹਾਂ ਭਿਆਨਕ ਗੱਲਾਂ ਕਾਰਣ ਡੁੱਬੇਗਾ ਜਿਹੜੀਆਂ ਮੇਰੇ ਕਾਰਣ ਉੱਥੇ ਵਾਪਰਨਗੀਆਂ।’” ਯਿਰਮਿਯਾਹ ਦੇ ਸ਼ਬਦ ਇੱਥੇ ਖਤਮ ਹੁੰਦੇ ਹਨ। See the chapterਪਵਿੱਤਰ ਬਾਈਬਲ O.V. Bible (BSI)64 ਤਾਂ ਤੂੰ ਆਖੀਂ, ਬਾਬਲ ਉਸ ਬੁਰਿਆਈ ਦੇ ਕਾਰਨ ਜਿਹੜੀ ਮੈਂ ਉਸ ਦੇ ਉੱਤੇ ਲਿਆਵਾਂਗਾ ਏਸੇ ਤਰਾਂ ਡੁੱਬ ਜਾਵੇਗਾ ਅਤੇ ਫੇਰ ਨਾ ਉੱਠੇਗਾ ਅਤੇ ਓਹ ਥੱਕ ਜਾਣਗੇ। ਯਿਰਮਿਯਾਹ ਦੀਆਂ ਗੱਲਾਂ ਏਥੋਂ ਤੀਕ ਹਨ।। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ64 ਤਾਂ ਤੂੰ ਆਖੀਂ, ਬਾਬਲ ਉਸ ਬੁਰਿਆਈ ਦੇ ਕਾਰਨ ਜਿਹੜੀ ਮੈਂ ਉਸ ਦੇ ਉੱਤੇ ਲਿਆਵਾਂਗਾ ਇਸੇ ਤਰ੍ਹਾਂ ਡੁੱਬ ਜਾਵੇਗਾ ਅਤੇ ਫਿਰ ਨਾ ਉੱਠੇਗਾ ਅਤੇ ਉਹ ਥੱਕ ਜਾਣਗੇ। ਯਿਰਮਿਯਾਹ ਦੀਆਂ ਗੱਲਾਂ ਇਥੋਂ ਤੱਕ ਹਨ। See the chapter |