ਯਿਰਮਿਯਾਹ 51:7 - ਪਵਿੱਤਰ ਬਾਈਬਲ7 ਬਾਬਲ ਯਹੋਵਾਹ ਦੇ ਹੱਥ ਵਿੱਚ ਇੱਕ ਸੁਨਿਹਰੀ ਪਿਆਲੇ ਵਾਂਗ ਸੀ ਅਤੇ ਉਸ ਨੇ ਸਾਰੀ ਦੁਨੀਆਂ ਨੂੰ ਸ਼ਰਾਬੀ ਬਣਾਇਆ ਸੀ। ਬਾਬਲ ਦੀ ਕੌਮ ਨੇ ਮੈਅ ਪੀਤੀ। ਇਸ ਲਈ ਉਹ ਬਦਮਸਤ ਹੋ ਗਏ। See the chapterਪਵਿੱਤਰ ਬਾਈਬਲ O.V. Bible (BSI)7 ਬਾਬਲ ਯਹੋਵਾਹ ਦੇ ਹੱਥ ਵਿੱਚ ਇੱਕ ਸੋਨੇ ਦਾ ਕਟੋਰਾ ਸੀ, ਜਿਸ ਸਾਰੀ ਧਰਤੀ ਨੂੰ ਨਸ਼ਈ ਕੀਤਾ, ਕੌਮਾਂ ਨੇ ਉਸ ਦੀ ਮਧ ਪੀਤੀ, ਏਸ ਲਈ ਕੌਮਾਂ ਖੀਵੀਆਂ ਹੋ ਗਈਆਂ। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ7 ਬਾਬਲ ਯਹੋਵਾਹ ਦੇ ਹੱਥ ਵਿੱਚ ਇੱਕ ਸੋਨੇ ਦਾ ਕਟੋਰਾ ਸੀ, ਜਿਸ ਸਾਰੀ ਧਰਤੀ ਨੂੰ ਨਸ਼ਈ ਕੀਤਾ, ਕੌਮਾਂ ਨੇ ਉਸ ਦੀ ਮਧ ਪੀਤੀ ਇਸ ਲਈ ਕੌਮਾਂ ਖੀਵੀਆਂ ਹੋ ਗਈਆਂ। See the chapter |