ਯਿਰਮਿਯਾਹ 51:8 - ਪਵਿੱਤਰ ਬਾਈਬਲ8 ਪਰ ਬਾਬਲ ਅਚਾਨਕ ਡਿੱਗ ਪਵੇਗਾ ਅਤੇ ਟੁੱਟ ਜਾਵੇਗਾ। ਉਸ ਲਈ ਰੋਵੋ! ਉਸ ਦੇ ਦਰਦ ਦੀ ਦਾਰੂ ਕਰੋ! ਸ਼ਾਇਦ ਉਹ ਠੀਕ ਹੋ ਸੱਕੇ! See the chapterਪਵਿੱਤਰ ਬਾਈਬਲ O.V. Bible (BSI)8 ਬਾਬਲ ਮਲਕੜੇ ਡਿੱਗ ਪਿਆ ਅਤੇ ਭੰਨਿਆ ਤੋਂੜਿਆ ਗਿਆ, ਉਸ ਦੇ ਉੱਤੇ ਰੋਵੋ! ਉਸ ਦੇ ਦੁਖ ਲਈ ਬਲਸਾਨ ਲਓ, ਸ਼ਾਇਦ ਉਹ ਚੰਗਾ ਹੋ ਜਾਵੇ। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ8 ਬਾਬਲ ਮਲਕੜੇ ਡਿੱਗ ਪਿਆ ਅਤੇ ਭੰਨਿਆ ਤੋੜਿਆ ਗਿਆ, ਉਸ ਦੇ ਉੱਤੇ ਰੋਵੋ! ਉਸ ਦੇ ਦੁੱਖ ਲਈ ਬਲਸਾਨ ਲਓ, ਸ਼ਾਇਦ ਉਹ ਚੰਗਾ ਹੋ ਜਾਵੇ। See the chapter |