Online Bible

- Advertisements -




ਯਿਰਮਿਯਾਹ 51:9 - ਪਵਿੱਤਰ ਬਾਈਬਲ

9 ਅਸੀਂ ਬਾਬਲ ਨੂੰ ਠੀਕ ਕਰਨਾ ਚਾਹਿਆ, ਪਰ ਉਹ ਠੀਕ ਨਹੀਂ ਹੋਇਆ। ਇਸ ਲਈ ਉਸ ਨੂੰ ਛੱਡ ਦੇਈਏ, ਅਤੇ ਸਾਡੇ ਵਿੱਚੋਂ ਹਰ ਕੋਈ ਆਪੋ-ਆਪਣੇ ਦੇਸ਼ ਨੂੰ ਜਾਵੇ। ਅਕਾਸ਼ ਦਾ ਪਰਮੇਸ਼ੁਰ ਹੀ ਬਾਬਲ ਦੀ ਸਜ਼ਾ ਬਾਰੇ ਨਿਆਂ ਕਰੇਗਾ। ਉਹੀ ਨਿਆਂ ਕਰੇਗਾ, ਕਿ ਬਾਬਲ ਨਾਲ ਕੀ ਵਾਪਰੇਗਾ।

See the chapter Copy

ਪਵਿੱਤਰ ਬਾਈਬਲ O.V. Bible (BSI)

9 ਅਸੀਂ ਤਾਂ ਬਾਬਲ ਨੂੰ ਚੰਗਾ ਕਰਨਾ ਚਾਹੁੰਦੇ ਸਾਂ, ਪਰ ਉਹ ਚੰਗਾ ਨਾ ਹੋਇਆ। ਤੁਸੀਂ ਉਸ ਨੂੰ ਛੱਡੋ, ਆਓ, ਅਸੀਂ ਹਰੇਕ ਆਪਣੇ ਦੇਸ ਨੂੰ ਤੁਰ ਚੱਲੀਏ, ਕਿਉਂ ਜੋ ਉਸ ਦਾ ਨਿਆਉਂ ਅਕਾਸ਼ ਦੇ ਨੇੜੇ ਅੱਪੜਿਆ, ਅਤੇ ਬੱਦਲਾਂ ਤੀਕ ਉੱਠ ਗਿਆ ਹੈ।

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

9 ਅਸੀਂ ਤਾਂ ਬਾਬਲ ਨੂੰ ਚੰਗਾ ਕਰਨਾ ਚਾਹੁੰਦੇ ਸੀ, ਪਰ ਉਹ ਚੰਗਾ ਨਾ ਹੋਇਆ। ਤੁਸੀਂ ਉਸ ਨੂੰ ਛੱਡੋ, ਆਓ, ਅਸੀਂ ਹਰੇਕ ਆਪਣੇ ਦੇਸ ਨੂੰ ਤੁਰ ਚੱਲੀਏ, ਕਿਉਂ ਜੋ ਉਸ ਦਾ ਨਿਆਂ ਅਕਾਸ਼ ਦੇ ਨੇੜੇ ਪਹੁੰਚਿਆ, ਅਤੇ ਬੱਦਲਾਂ ਤੱਕ ਉੱਠ ਗਿਆ ਹੈ।

See the chapter Copy




ਯਿਰਮਿਯਾਹ 51:9

Follow us:

Advertisements


Advertisements