ਯਿਰਮਿਯਾਹ 52:1 - ਪਵਿੱਤਰ ਬਾਈਬਲ1 ਸਿਦਕੀਯਾਹ ਉਦੋਂ 21ਵਰ੍ਹਿਆਂ ਦਾ ਸੀ ਜਦੋਂ ਉਹ ਯਹੂਦਾਹ ਦਾ ਰਾਜਾ ਬਣਿਆ। ਸਿਦਕੀਯਾਹ ਨੇ ਯਰੂਸ਼ਲਮ ਵਿੱਚ 11 ਸਾਲ ਰਾਜ ਕੀਤਾ। ਉਸਦੀ ਮਾਤਾ ਦਾ ਨਾਮ ਹਮੂਟਲ ਸੀ ਜਿਹੜੀ ਕਿ ਯਿਰਮਿਯਾਹ ਦੀ ਧੀ ਸੀ। ਹਮੂਤਲ ਦਾ ਪਰਿਵਾਰ ਲਿਬਨਾਹ ਕਸਬੇ ਦਾ ਸੀ। See the chapterਪਵਿੱਤਰ ਬਾਈਬਲ O.V. Bible (BSI)1 ਜਦ ਸਿਦਕੀਯਾਹ ਰਾਜ ਕਰਨ ਲੱਗਾ ਤਾਂ ਇੱਕੀਆਂ ਵਰਿਹਾਂ ਦਾ ਸੀ ਅਰ ਉਸ ਨੇ ਯਰੂਸ਼ਲਮ ਵਿੱਚ ਗਿਆਂਰਾ ਵਰਹੇ ਰਾਜ ਕੀਤਾ ਅਰ ਉਸ ਦੀ ਮਾਤਾ ਦਾ ਨਾਉਂ ਹਮੂਟਲ ਸੀ ਜੋ ਲਿਬਨਾਹ ਦੇ ਯਿਰਮਿਯਾਹ ਦੀ ਧੀ ਸੀ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ1 ਜਦ ਸਿਦਕੀਯਾਹ ਰਾਜ ਕਰਨ ਲੱਗਾ ਤਾਂ ਇੱਕੀਆਂ ਸਾਲਾਂ ਦਾ ਸੀ ਅਤੇ ਉਸ ਨੇ ਯਰੂਸ਼ਲਮ ਵਿੱਚ ਗਿਆਰ੍ਹਾਂ ਸਾਲ ਰਾਜ ਕੀਤਾ ਅਤੇ ਉਸ ਦੀ ਮਾਤਾ ਦਾ ਨਾਮ ਹਮੂਟਲ ਸੀ ਜੋ ਲਿਬਨਾਹ ਦੇ ਯਿਰਮਿਯਾਹ ਦੀ ਧੀ ਸੀ See the chapter |