Online Bible

- Advertisements -




ਯਿਰਮਿਯਾਹ 52:10 - ਪਵਿੱਤਰ ਬਾਈਬਲ

10 ਉੱਥੇ ਰਿਬਲਾਹ ਸ਼ਹਿਰ ਵਿੱਚ ਬਾਬਲ ਦੇ ਰਾਜੇ ਨੇ ਸਿਦਕੀਯਾਹ ਦੇ ਪੁੱਤਰਾਂ ਨੂੰ ਕਤਲ ਕਰ ਦਿੱਤਾ। ਸਿਦਕੀਯਾਹ ਨੂੰ ਆਪਣੇ ਪੁੱਤਰ ਕਤਲ ਹੁੰਦੇ ਦੇਖਣ ਲਈ ਮਜ਼ਬੂਰ ਕੀਤਾ ਗਿਆ। ਬਾਬਲ ਦੇ ਰਾਜੇ ਨੇ ਯਹੂਦਾਹ ਦੇ ਸਾਰੇ ਰਾਜ ਅਧਿਕਾਰੀਆਂ ਨੂੰ ਵੀ ਮਾਰ ਦਿੱਤਾ।

See the chapter Copy

ਪਵਿੱਤਰ ਬਾਈਬਲ O.V. Bible (BSI)

10 ਤਾਂ ਬਾਬਲ ਦੇ ਪਾਤਸ਼ਾਹ ਨੇ ਸਿਦਕੀਯਾਹ ਦਿਆਂ ਪੁੱਤ੍ਰਾਂ ਨੂੰ ਉਹ ਦੀਆਂ ਅੱਖਾਂ ਦੇ ਸਾਹਮਣੇ ਕੋਹਿਆ ਨਾਲੇ ਯਹੂਦਾਹ ਦੇ ਸਾਰੇ ਸਰਦਾਰਾਂ ਨੂੰ ਰਿਬਲਾਹ ਵਿੱਚ ਵੱਢ ਸੁੱਟਿਆ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

10 ਤਾਂ ਬਾਬਲ ਦੇ ਰਾਜਾ ਨੇ ਸਿਦਕੀਯਾਹ ਦੇ ਪੁੱਤਰਾਂ ਨੂੰ ਉਹ ਦੀਆਂ ਅੱਖਾਂ ਦੇ ਸਾਹਮਣੇ ਕੋਹਿਆ ਨਾਲੇ ਯਹੂਦਾਹ ਦੇ ਸਾਰੇ ਸਰਦਾਰਾਂ ਨੂੰ ਰਿਬਲਾਹ ਵਿੱਚ ਵੱਢ ਸੁੱਟਿਆ

See the chapter Copy




ਯਿਰਮਿਯਾਹ 52:10

Follow us:

Advertisements


Advertisements