Online Bible

- Advertisements -




ਯਿਰਮਿਯਾਹ 52:11 - ਪਵਿੱਤਰ ਬਾਈਬਲ

11 ਫ਼ਿਰ ਬਾਬਲ ਦੇ ਰਾਜੇ ਨੇ ਸਿਦਕੀਯਾਹ ਦੀਆਂ ਅੱਖਾਂ ਕੱਢ ਦਿੱਤੀਆਂ। ਉਸ ਨੇ ਉਸ ਨੂੰ ਤਾਂਬੇ ਦੀਆਂ ਜ਼ੰਜ਼ੀਰਾਂ ਨਾਲ ਬੰਨ੍ਹ ਦਿੱਤਾ। ਫ਼ਿਰ ਉਹ ਸਿਦਕੀਯਾਹ ਨੂੰ ਬਾਬਲ ਲੈ ਗਿਆ। ਬਾਬਲ ਵਿੱਚ ਉਸ ਨੇ ਸਿਦਕੀਯਾਹ ਨੂੰ ਕੈਦਖਾਨੇ ਵਿੱਚ ਸੁੱਟ ਦਿੱਤਾ। ਸਿਦਕੀਯਾਹ ਉਸ ਕੈਦ ਵਿੱਚ ਆਪਣੇ ਮਰਨ ਤੀਕ ਰਿਹਾ।

See the chapter Copy

ਪਵਿੱਤਰ ਬਾਈਬਲ O.V. Bible (BSI)

11 ਉਸ ਨੇ ਸਿਦਕੀਯਾਹ ਦੀਆਂ ਅੱਖਾਂ ਕੱਢ ਛੱਡੀਆਂ ਅਤੇ ਉਹ ਨੂੰ ਬੇੜੀਆਂ ਨਾਲ ਜਕੜ ਕੇ ਬਾਬਲ ਵਿੱਚ ਲਿਆਇਆ ਅਤੇ ਉਹ ਨੂੰ ਪਹਿਰੇ ਦੇ ਘਰ ਵਿੱਚ ਉਹ ਦੀ ਮੌਤ ਦੇ ਦਿਨ ਤੀਕ ਰੱਖਿਆ।।

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

11 ਉਸ ਨੇ ਸਿਦਕੀਯਾਹ ਦੀਆਂ ਅੱਖਾਂ ਕੱਢ ਛੱਡੀਆਂ ਅਤੇ ਉਹ ਨੂੰ ਬੇੜੀਆਂ ਨਾਲ ਜਕੜ ਕੇ ਬਾਬਲ ਵਿੱਚ ਲਿਆਇਆ ਅਤੇ ਉਹ ਨੂੰ ਪਹਿਰੇ ਦੇ ਘਰ ਵਿੱਚ ਉਹ ਦੀ ਮੌਤ ਦੇ ਦਿਨ ਤੱਕ ਰੱਖਿਆ।

See the chapter Copy




ਯਿਰਮਿਯਾਹ 52:11

Follow us:

Advertisements


Advertisements