ਯਿਰਮਿਯਾਹ 52:12 - ਪਵਿੱਤਰ ਬਾਈਬਲ12 ਬਾਬਲ ਦੇ ਰਾਜੇ ਦੇ ਖਾਸ ਦਸਤੇ ਦਾ ਕਮਾਂਡਰ ਨਬੂਜ਼ਰਦਾਨ ਯਰੂਸ਼ਲਮ ਵਿੱਚ ਆਇਆ। ਇਹ ਗੱਲ ਰਾਜੇ ਨਬੂਕਦਨੱਸਰ ਦੇ ਰਾਜ ਦੇ ਉਨ੍ਨੀਵੇਂ ਵਰ੍ਹੇ ਦੇ ਪੰਜਵੇਂ ਮਹੀਨੇ ਦੇ ਦਸਵੇਂ ਦਿਨ ਦੀ ਹੈ। ਨਬੂਜ਼ਰਦਾਨ ਬਾਬਲ ਦਾ ਮਹੱਤਵਪੂਰਣ ਆਗੂ ਸੀ। See the chapterਪਵਿੱਤਰ ਬਾਈਬਲ O.V. Bible (BSI)12 ਪੰਜਵੇਂ ਮਹੀਨੇ ਦੇ ਦਸਵੇਂ ਦਿਨ ਜੋ ਬਾਬਲ ਦੇ ਪਾਤਸ਼ਾਹ ਨਬੂਕਦਰੱਸਰ ਦਾ ਉੱਨੀਵਾਂ ਵਰਹਾ ਸੀ ਸ਼ਾਹੀ ਜਲਾਦਾਂ ਦਾ ਸਰਦਾਰ ਨਬੂਜ਼ਰਦਾਨ ਜੋ ਬਾਬਲ ਦੇ ਪਾਤਸ਼ਾਹ ਦਾ ਚਾਕਰ ਸੀ ਯਰੂਸ਼ਲਮ ਵਿੱਚ ਆਇਆ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ12 ਪੰਜਵੇਂ ਮਹੀਨੇ ਦੇ ਦਸਵੇਂ ਦਿਨ ਜੋ ਬਾਬਲ ਦੇ ਰਾਜਾ ਨਬੂਕਦਨੱਸਰ ਦਾ ਉੱਨੀਵਾਂ ਸਾਲ ਸੀ ਸ਼ਾਹੀ ਜੱਲਾਦਾਂ ਦਾ ਸਰਦਾਰ ਨਬੂਜ਼ਰਦਾਨ ਜੋ ਬਾਬਲ ਦੇ ਰਾਜਾ ਦਾ ਚਾਕਰ ਸੀ ਯਰੂਸ਼ਲਮ ਵਿੱਚ ਆਇਆ See the chapter |