Online Bible

- Advertisements -




ਯਿਰਮਿਯਾਹ 52:13 - ਪਵਿੱਤਰ ਬਾਈਬਲ

13 ਨਬੂਜ਼ਰਦਾਨ ਨੇ ਯਹੋਵਾਹ ਦਾ ਮੰਦਰ ਜਲਾ ਦਿੱਤਾ। ਉਸ ਨੂੰ ਰਾਜੇ ਦਾ ਮਹੱਲ ਅਤੇ ਯਰੂਸ਼ਲਮ ਦੇ ਸਾਰੇ ਘਰ ਵੀ ਸਾੜ ਦਿੱਤੇ। ਉਸ ਨੇ ਯਰੂਸਲਮ ਦੀ ਹਰ ਮਹੱਤਵਪੂਰਣ ਇਮਾਰਤ ਸਾੜ ਦਿੱਤੀ।

See the chapter Copy

ਪਵਿੱਤਰ ਬਾਈਬਲ O.V. Bible (BSI)

13 ਅਰ ਯਹੋਵਾਹ ਦਾ ਭਵਨ ਅਰ ਪਾਤਸ਼ਾਹ ਦਾ ਮਹਿਲ ਸਾੜ ਸੁੱਟਿਆ, ਹਾਂ, ਯਰੂਸ਼ਲਮ ਦੇ ਸਾਰੇ ਘਰ ਨਾਲ ਹਰ ਮਹਾਂ ਪੁਰਸ਼ ਦਾ ਘਰ ਉਸ ਨੇ ਅੱਗ ਨਾਲ ਫੂਕ ਦਿੱਤਾ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

13 ਅਤੇ ਯਹੋਵਾਹ ਦਾ ਭਵਨ ਅਤੇ ਰਾਜਾ ਦਾ ਮਹਿਲ ਸਾੜ ਸੁੱਟਿਆ, ਹਾਂ, ਯਰੂਸ਼ਲਮ ਦੇ ਸਾਰੇ ਘਰ, ਨਾਲੇ ਹਰ ਮਹਾਂ ਪੁਰਸ਼ ਦਾ ਘਰ ਉਸ ਨੇ ਅੱਗ ਨਾਲ ਫੂਕ ਦਿੱਤਾ

See the chapter Copy




ਯਿਰਮਿਯਾਹ 52:13

Follow us:

Advertisements


Advertisements