Online Bible

- Advertisements -




ਯਿਰਮਿਯਾਹ 52:14 - ਪਵਿੱਤਰ ਬਾਈਬਲ

14 ਬਾਬਲ ਦੀ ਸਾਰੀ ਫ਼ੌਜ ਨੇ ਯਰੂਸ਼ਲਮ ਦੇ ਆਲੇ-ਦੁਆਲੇ ਦੀਆਂ ਕੰਧਾਂ ਤੋੜ ਦਿੱਤੀਆਂ। ਉਹ ਫ਼ੌਜ ਰਾਜੇ ਦੇ ਖਾਸ ਦਸਤੇ ਦੇ ਕਮਾਂਡਰ ਅਧੀਨ ਸੀ।

See the chapter Copy

ਪਵਿੱਤਰ ਬਾਈਬਲ O.V. Bible (BSI)

14 ਅਤੇ ਕਸਦੀਆਂ ਦੀ ਸਾਰੀ ਸੈਨਾ ਨੇ ਜੋ ਜਲਾਦਾਂ ਦੇ ਸਰਦਾਰ ਦੇ ਨਾਲ ਸੀ ਯਰੂਸ਼ਲਮ ਦੇ ਆਲੇ ਦੁਆਲੇ ਦੀਆਂ ਕੰਧਾਂ ਨੂੰ ਢਾਹ ਦਿੱਤਾ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

14 ਅਤੇ ਕਸਦੀਆਂ ਦੀ ਸਾਰੀ ਸੈਨਾਂ ਨੇ ਜੋ ਜੱਲਾਦਾਂ ਦੇ ਸਰਦਾਰ ਦੇ ਨਾਲ ਸੀ, ਯਰੂਸ਼ਲਮ ਦੇ ਆਲੇ-ਦੁਆਲੇ ਦੀਆਂ ਕੰਧਾਂ ਨੂੰ ਢਾਹ ਦਿੱਤਾ

See the chapter Copy




ਯਿਰਮਿਯਾਹ 52:14

Follow us:

Advertisements


Advertisements