ਯਿਰਮਿਯਾਹ 52:18 - ਪਵਿੱਤਰ ਬਾਈਬਲ18 ਬਾਬਲ ਦੀ ਫ਼ੌਜ ਮੰਦਰ ਵਿੱਚੋਂ ਇਹ ਚੀਜ਼ਾਂ ਵੀ ਲੈ ਗਈ: ਬਾਟੇ, ਕੜਛੇ, ਗੁਲਤਰਾਸ਼, ਕੌਲੀਆਂ ਅਤੇ ਕਾਂਸੀ ਦੇ ਉਹ ਸਾਰੇ ਭਾਂਡੇ ਜਿਨ੍ਹਾਂ ਨਾਲ ਮੰਦਰ ਵਿੱਚ ਸੇਵਾ ਕੀਤੀ ਜਾਂਦੀ ਸੀ। See the chapterਪਵਿੱਤਰ ਬਾਈਬਲ O.V. Bible (BSI)18 ਅਤੇ ਤਲਸੇ, ਕੜਛੇ, ਗੁਲਤਰਾਸ਼, ਕੌਲੀਆਂ ਨਾਲੇ ਪਿੱਤਲ ਦੇ ਓਹ ਸਾਰੇ ਭਾਂਡੇ ਜਿਨ੍ਹਾਂ ਨਾਲ ਸੇਵਾ ਕੀਤਾ ਜਾਂਦੀ ਸੀ ਓਹ ਲੈ ਗਏ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ18 ਅਤੇ ਤਸਲੇ, ਕੜਛੇ, ਗੁਲਤਰਾਸ਼, ਕੌਲੀਆਂ ਨਾਲੇ ਪਿੱਤਲ ਦੇ ਉਹ ਸਾਰੇ ਭਾਂਡੇ ਜਿਨ੍ਹਾਂ ਨਾਲ ਸੇਵਾ ਕੀਤੀ ਜਾਂਦੀ ਸੀ ਉਹ ਲੈ ਗਏ See the chapter |