ਯਿਰਮਿਯਾਹ 52:19 - ਪਵਿੱਤਰ ਬਾਈਬਲ19 ਰਾਜੇ ਦੇ ਖਾਸ ਦਸਤੇ ਦਾ ਕਮਾਂਡਰ ਇਨ੍ਹਾਂ ਚੀਜ਼ਾਂ ਨੂੰ ਵੀ ਲੈ ਗਿਆ: ਕਟੋਰੇ, ਅੰਗੀਠੀਆਂ, ਬਾਟੇ, ਵਲਟੋਹੇ, ਸ਼ਮਾਦਾਨ, ਕੌਲੀਆਂ ਅਤੇ ਕਟੋਰਦਾਨ ਜਿਨ੍ਹਾਂ ਦੀ ਵਰਤੋਂ ਪੀਣ ਦੀ ਭੇਟ ਚੜ੍ਹਾਉਣ ਲਈ ਕੀਤੀ ਜਾਂਦੀ ਸੀ। ਉਹ ਸੋਨੇ ਅਤੇ ਚਾਂਦੀ ਦੀ ਬਣੀ ਹੋਈ ਹਰ ਚੀਜ਼ ਲੈ ਗਏ। See the chapterਪਵਿੱਤਰ ਬਾਈਬਲ O.V. Bible (BSI)19 ਨਾਲੇ ਕਟੋਰੇ, ਅੰਗੀਠੀਆਂ, ਬਾਟੇ, ਵਲਟੋਹੇ, ਸ਼ਮਾਦਾਨ, ਕੌਲੀਆਂ, ਅਤੇ ਕਟੋਰਾਦਾਨ ਜੋ ਸੋਨੇ ਦੇ ਸਨ ਓਹਨਾਂ ਦਾ ਸੋਨਾ ਅਰ ਜੋ ਚਾਂਦੀ ਦੇ ਸਨ ਓਹਨਾਂ ਦੀ ਚਾਂਦੀ ਜਲਾਦਾਂ ਦਾ ਸਰਦਾਰ ਲੈ ਗਿਆ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ19 ਨਾਲੇ ਕਟੋਰੇ, ਅੰਗੀਠੀਆਂ, ਬਾਟੇ, ਵਲਟੋਹੇ, ਸ਼ਮਾਦਾਨ, ਕੌਲੀਆਂ, ਅਤੇ ਕਟੋਰਦਾਨ ਜੋ ਸੋਨੇ ਦੇ ਸਨ ਉਹਨਾਂ ਦਾ ਸੋਨਾ ਅਤੇ ਜੋ ਚਾਂਦੀ ਦੇ ਸਨ ਉਹਨਾਂ ਦੀ ਚਾਂਦੀ ਜੱਲਾਦਾਂ ਦਾ ਸਰਦਾਰ ਲੈ ਗਿਆ See the chapter |