ਯਿਰਮਿਯਾਹ 52:2 - ਪਵਿੱਤਰ ਬਾਈਬਲ2 ਸਿਦਕੀਯਾਹ ਨੇ ਮੰਦੇ ਕੰਮ ਕੀਤੇ ਜਿਵੇਂ ਕਿ ਯਹੋਯਾਕੀਮ ਨੇ ਕੀਤੇ ਸੀ। ਯਹੋਵਾਹ ਨੇ ਸਿਦਕੀਯਾਹ ਨੂੰ ਇਹ ਮੰਦੇ ਕੰਮ ਕਰਦਿਆਂ ਪਸੰਦ ਨਹੀਂ ਕੀਤਾ। See the chapterਪਵਿੱਤਰ ਬਾਈਬਲ O.V. Bible (BSI)2 ਅਤੇ ਸਭ ਕੁਝ ਜੋ ਯਹੋਯਾਕੀਮ ਨੇ ਕੀਤਾ ਸੀ ਉੱਸੇ ਦੇ ਅਨੁਸਾਰ ਉਸ ਨੇ ਭੀ ਉਹ ਕੰਮ ਕੀਤਾ ਜੋ ਯਹੋਵਾਹ ਦੀ ਨਿਗਾਹ ਵਿੱਚ ਭੈੜਾ ਸੀ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ2 ਅਤੇ ਸਭ ਕੁਝ ਜੋ ਯਹੋਯਾਕੀਮ ਨੇ ਕੀਤਾ ਸੀ ਉਸੇ ਦੇ ਅਨੁਸਾਰ ਉਸ ਨੇ ਵੀ ਉਹ ਕੰਮ ਕੀਤਾ ਜੋ ਯਹੋਵਾਹ ਦੀ ਨਿਗਾਹ ਵਿੱਚ ਭੈੜਾ ਸੀ See the chapter |