ਯਿਰਮਿਯਾਹ 52:20 - ਪਵਿੱਤਰ ਬਾਈਬਲ20 ਦੋ ਥੰਮ, ਵੱਡਾ ਹੌਦ ਉਨ੍ਹਾਂ ਦੇ ਹੇਠਾਂ ਦੇ ਬਾਰਾਂ ਚੋ ਕਾਂਸੀ ਦੇ ਝੋਟੇ ਅਤੇ ਬਹੁਤ ਭਾਰੀ ਕੁਰਸੀਆਂ। ਰਾਜੇ ਸੁਲੇਮਾਨ ਨੇ ਇਨ੍ਹਾਂ ਚੀਜ਼ਾਂ ਨੂੰ ਯਹੋਵਾਹ ਦੇ ਮੰਦਰ ਲਈ ਬਣਾਇਆ ਸੀ। ਉਹ ਕਾਂਸੀ ਜਿਨ੍ਹਾਂ ਦੀਆਂ ਇਹ ਚੀਜ਼ਾਂ ਬਣੀਆਂ ਹੋਈਆਂ ਸਨ ਇੰਨੀ ਭਾਰੀ ਸੀ ਕਿ ਤੋਂਲੀ ਨਹੀਂ ਸੀ ਜਾ ਸੱਕਦੀ। See the chapterਪਵਿੱਤਰ ਬਾਈਬਲ O.V. Bible (BSI)20 ਰਹੇ ਦੋ ਥੰਮ੍ਹ, ਵੱਡਾ ਹੌਦ, ਉਹ ਦੇ ਹੇਠਾਂ ਦੇ ਬਾਰਾਂ ਸਾਨ੍ਹ, ਅਰ ਕੁਰਸੀਆਂ ਜਿਨ੍ਹਾਂ ਨੂੰ ਸੁਲੇਮਾਨ ਨੇ ਯਹੋਵਾਹ ਦੇ ਭਵਨ ਦੇ ਲਈ ਬਣਾਇਆ ਸੀ ਓਹਨਾਂ ਸਾਰੀਆਂ ਵਸਤਾਂ ਦਾ ਪਿੱਤਲ ਤੋਂਲੋਂ ਬਾਹਰ ਸੀ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ20 ਰਹੇ ਦੋ ਥੰਮ੍ਹ, ਵੱਡਾ ਹੌਦ, ਉਹ ਦੇ ਹੇਠਾਂ ਦੇ ਬਾਰਾਂ ਸਾਨ੍ਹ, ਅਤੇ ਕੁਰਸੀਆਂ ਜਿਨ੍ਹਾਂ ਨੂੰ ਸੁਲੇਮਾਨ ਨੇ ਯਹੋਵਾਹ ਦੇ ਭਵਨ ਦੇ ਲਈ ਬਣਾਇਆ ਸੀ ਉਹਨਾਂ ਸਾਰੀਆਂ ਵਸਤਾਂ ਦਾ ਪਿੱਤਲ ਤੋਲ ਤੋਂ ਬਾਹਰ ਸੀ See the chapter |