ਯਿਰਮਿਯਾਹ 52:23 - ਪਵਿੱਤਰ ਬਾਈਬਲ23 ਥੰਮਲਿਆਂ ਦੁਆਲੇ ਛਿਆਨਵੇ ਅਨਾਰ ਸਨ। ਕੁਲ ਮਿਲਾ ਕੇ ਸੌ ਅਨਾਰ ਜਾਲੀਦਾਰ ਬਣੇ ਹੋਏ ਸਨ ਜਿਹੜੇ ਕਿ ਬਮਲੇ ਦੇ ਆਲੇ-ਦੁਆਲੇ ਕੀਤੀ ਗਈ ਜਾਲੀਦਾਰ ਨਕਾਸ਼ੀ ਉੱਤੇ ਬਣੇ ਹੋਏ ਸਨ। See the chapterਪਵਿੱਤਰ ਬਾਈਬਲ O.V. Bible (BSI)23 ਛਿਆਨਵੇ ਅਨਾਰ ਉਸ ਦੇ ਪਾਸੇ ਉੱਤੇ ਸਨ ਅਤੇ ਜਾਲੀ ਦੇ ਦੁਆਲੇ ਦੇ ਸਾਰੇ ਅਨਾਰ ਇੱਕ ਸੌ ਸਨ।। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ23 ਛਿਆਨਵੇਂ ਅਨਾਰ ਉਸ ਦੇ ਪਾਸੇ ਉੱਤੇ ਸਨ ਅਤੇ ਜਾਲੀ ਦੇ ਦੁਆਲੇ ਦੇ ਸਾਰੇ ਅਨਾਰ ਇੱਕ ਸੌ ਸਨ। See the chapter |