Online Bible

- Advertisements -




ਯਿਰਮਿਯਾਹ 52:29 - ਪਵਿੱਤਰ ਬਾਈਬਲ

29 ਬਾਬਲ ਦੇ ਰਾਜੇ ਨਬੂਕਦਨੱਸਰ ਦੇ ਰਾਜ ਦੇ ਅੱਠਾਰ੍ਹਵੇਂ ਵਰ੍ਹੇ ਵਿੱਚ ਯਰੂਸ਼ਲਮ ਵਿੱਚੋਂ 832 ਬੰਦੇ ਫ਼ੜੇ ਗਏ।

See the chapter Copy

ਪਵਿੱਤਰ ਬਾਈਬਲ O.V. Bible (BSI)

29 ਅਤੇ ਨਬੂਕਦਰੱਸਰ ਦੇ ਅਠਾਰਵ੍ਹੇ ਵਰ੍ਹੇ ਓਹ ਯਰੂਸ਼ਲਮ ਵਿੱਚੋਂ ਅੱਠ ਸੌ ਬੱਤੀ ਜਾਨਾਂ ਨੂੰ ਅਸੀਰ ਕਰ ਕੇ ਲੈ ਗਿਆ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

29 ਅਤੇ ਨਬੂਕਦਨੱਸਰ ਦੇ ਅਠਾਰਵੇਂ ਸਾਲ ਉਹ ਯਰੂਸ਼ਲਮ ਵਿੱਚੋਂ ਅੱਠ ਸੌ ਬੱਤੀ ਜਾਨਾਂ ਨੂੰ ਗ਼ੁਲਾਮ ਕਰਕੇ ਲੈ ਗਿਆ

See the chapter Copy




ਯਿਰਮਿਯਾਹ 52:29

Follow us:

Advertisements


Advertisements