Online Bible

- Advertisements -




ਯਿਰਮਿਯਾਹ 52:3 - ਪਵਿੱਤਰ ਬਾਈਬਲ

3 ਯਰੂਸ਼ਲਮ ਅਤੇ ਯਹੂਦਾਹ ਨਾਲ ਭਿਆਨਕ ਗੱਲਾਂ ਵਾਪਰੀਆਂ ਕਿਉਂ ਕਿ ਯਹੋਵਾਹ ਉਨ੍ਹਾਂ ਨਾਲ ਨਾਰਾਜ਼ ਸੀ। ਅੰਤ ਵਿੱਚ ਯਹੋਵਾਹ ਨੇ ਯਰੂਸ਼ਲਮ ਤੇ ਯਹੂਦਾਹ ਦੇ ਲੋਕਾਂ ਨੂੰ ਆਪਣੀਆਂ ਨਜ਼ਰਾਂ ਤੋਂ ਦੂਰ ਕਰ ਦਿੱਤਾ। ਸਿਦਕੀਯਾਹ ਨੇ ਬਾਬਲ ਦੇ ਰਾਜੇ ਦੇ ਵਿਰੁੱਧ ਬਗਾਵਤ ਕੀਤੀ।

See the chapter Copy

ਪਵਿੱਤਰ ਬਾਈਬਲ O.V. Bible (BSI)

3 ਕਿਉਂ ਜੋ ਯਹੋਵਾਹ ਦੇ ਕ੍ਰੋਧ ਕਰਕੇ ਜੋ ਯਰੂਸ਼ਲਮ ਅਰ ਯਹੂਦਾਹ ਦੇ ਉੱਤੇ ਸੀ ਏਹ ਹੋਇਆ ਭਈ ਅੰਤ ਨੂੰ ਉਸ ਨੇ ਉਨ੍ਹਾਂ ਨੂੰ ਆਪਣੇ ਸਾਹਮਣਿਓਂ ਕੱਢ ਦਿੱਤਾ ਅਰ ਸਿਦਕੀਯਾਹ ਬਾਬਲ ਦੇ ਪਾਤਸ਼ਾਹ ਤੋਂ ਬੇਮੁਖ ਹੋ ਗਿਆ।।

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

3 ਕਿਉਂ ਜੋ ਯਹੋਵਾਹ ਦੇ ਕ੍ਰੋਧ ਕਰ ਕੇ ਜੋ ਯਰੂਸ਼ਲਮ ਅਤੇ ਯਹੂਦਾਹ ਦੇ ਉੱਤੇ ਸੀ ਇਹ ਹੋਇਆ ਕਿ ਅੰਤ ਨੂੰ ਉਸ ਨੇ ਉਨ੍ਹਾਂ ਨੂੰ ਆਪਣੇ ਸਾਹਮਣਿਓਂ ਕੱਢ ਦਿੱਤਾ ਅਤੇ ਸਿਦਕੀਯਾਹ ਬਾਬਲ ਦੇ ਰਾਜਾ ਤੋਂ ਬੇਮੁੱਖ ਹੋ ਗਿਆ।

See the chapter Copy




ਯਿਰਮਿਯਾਹ 52:3

Follow us:

Advertisements


Advertisements