Online Bible

- Advertisements -




ਯਿਰਮਿਯਾਹ 52:32 - ਪਵਿੱਤਰ ਬਾਈਬਲ

32 ਅਵੀਲ-ਮਰੋਦਕ ਨੇ ਯੇਹੋਇਚਿਨ ਨਾਲ ਖਾਸ ਮਿਹਰਬਾਨੀ ਨਾਲ ਗੱਲ ਕੀਤੀ। ਉਸ ਨੇ ਯੇਹੋਇਚਿਨ ਨੂੰ ਉਨ੍ਹਾਂ ਹੋਰਨਾਂ ਰਾਜਿਆਂ ਨਾਲੋਂ ਵੱਧੇਰੇ ਇੱਜ਼ਤ ਦਾ ਰੁਤਬਾ ਦਿੱਤਾ ਜਿਹੜੇ ਉਸ ਵੇਲੇ ਉਸ ਨਾਲ ਬਾਬਲ ਵਿੱਚ ਸਨ।

See the chapter Copy

ਪਵਿੱਤਰ ਬਾਈਬਲ O.V. Bible (BSI)

32 ਅਤੇ ਉਸ ਨੇ ਉਹ ਦੇ ਨਾਲ ਹਿੱਤ ਦੀਆਂ ਗੱਲਾਂ ਕੀਤੀਆਂ ਅਤੇ ਉਹ ਦੇ ਸਿੰਘਾਸਣ ਨੂੰ ਉਨ੍ਹਾਂ ਰਾਜਿਆਂ ਦੇ ਸਿੰਘਾਸਣਾਂ ਨਾਲੋਂ ਜੋ ਉਹ ਦੇ ਨਾਲ ਬਾਬਲ ਵਿੱਚ ਸਨ ਉੱਚਿਆਂ ਕੀਤਾ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

32 ਅਤੇ ਉਸ ਨੇ ਉਹ ਦੇ ਨਾਲ ਹਿੱਤ ਦੀਆਂ ਗੱਲਾਂ ਕੀਤੀਆਂ ਉਹ ਦੇ ਸਿੰਘਾਸਣ ਨੂੰ ਉਹਨਾਂ ਰਾਜਿਆਂ ਦੇ ਸਿੰਘਾਸਣਾਂ ਨਾਲੋਂ ਜੋ ਉਹ ਦੇ ਬਾਬਲ ਵਿੱਚ ਸਨ ਉੱਚਿਆਂ ਕੀਤਾ

See the chapter Copy




ਯਿਰਮਿਯਾਹ 52:32

Follow us:

Advertisements


Advertisements