ਯਿਰਮਿਯਾਹ 52:33 - ਪਵਿੱਤਰ ਬਾਈਬਲ33 ਇਸ ਲਈ ਯੇਹੋਇਚਿਨ ਨੇ ਆਪਣੇ ਕੈਦ ਵਾਲੇ ਵਸਤਰ ਉਤਾਰ ਦਿੱਤੇ। ਆਪਣੀ ਬਾਕੀ ਦੀ ਉਮਰ ਵਿੱਚ ਉਸ ਨੇ ਰਾਜੇ ਨਾਲ ਮਿਲਕੇ ਭੋਜਨ ਕੀਤਾ। See the chapterਪਵਿੱਤਰ ਬਾਈਬਲ O.V. Bible (BSI)33 ਸੋ ਯਹੋਯਾਕੀਨ ਆਪਣੇ ਕੈਦ ਵਾਲੇ ਬਸਤਰ ਬਦਲ ਕੇ ਉਹ ਉਮਰ ਭਰ ਉਸ ਦੇ ਸਾਹਮਣੇ ਰੋਟੀ ਖਾਂਦਾ ਰਿਹਾ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ33 ਸੋ ਯਹੋਯਾਕੀਨ ਆਪਣੇ ਕੈਦ ਵਾਲੇ ਬਸਤਰ ਬਦਲ ਕੇ ਉਹ ਉਮਰ ਭਰ ਉਸ ਦੇ ਸਾਹਮਣੇ ਰੋਟੀ ਖਾਂਦਾ ਰਿਹਾ See the chapter |