ਯਿਰਮਿਯਾਹ 52:34 - ਪਵਿੱਤਰ ਬਾਈਬਲ34 ਬਾਬਲ ਦੇ ਰਾਜੇ ਨੇ ਯੇਹੋਇਚਿਨ ਨੂੰ ਰੋਜ਼ਾਨਾ ਭੱਤਾ ਦਿੱਤਾ। ਇਹ ਯੇਹੋਇਚਿਨ ਦੇ ਮਰਨ ਤੀਕ ਜਾਰੀ ਰਿਹਾ। See the chapterਪਵਿੱਤਰ ਬਾਈਬਲ O.V. Bible (BSI)34 ਉਹ ਦਾ ਰਾਸ਼ਨ ਸਦਾ ਦਾ ਰਾਸ਼ਨ ਸੀ ਅਤੇ ਉਹ ਨੂੰ ਪਾਤਸ਼ਾਹ ਵੱਲੋਂ ਉਹ ਦੀ ਉਮਰ ਭਰ ਮੌਤ ਤੀਕ ਨੇਤਕੀ ਦਿੱਤਾ ਜਾਂਦਾ ਰਿਹਾ।। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ34 ਉਹ ਦਾ ਰਾਸ਼ਨ ਸਦਾ ਦਾ ਰਾਸ਼ਨ ਸੀ ਅਤੇ ਉਹ ਨੂੰ ਰਾਜਾ ਵੱਲੋਂ ਉਹ ਦੀ ਉਮਰ ਭਰ ਮੌਤ ਤੱਕ ਨਿੱਤ ਦਿੱਤਾ ਜਾਂਦਾ ਰਿਹਾ। See the chapter |