ਯਿਰਮਿਯਾਹ 6:10 - ਪਵਿੱਤਰ ਬਾਈਬਲ10 ਮੈਂ ਕਿਸ ਨਾਲ ਗੱਲ ਕਰ ਸੱਕਦਾ ਹਾਂ? ਮੈਂ ਕਿਸ ਨੂੰ ਚਿਤਾਵਨੀ ਦੇ ਸੱਕਦਾ ਹਾਂ? ਮੇਰੀ ਗੱਲ ਕੌਣ ਸੁਣੇਗਾ? ਇਸਰਾਏਲ ਦੇ ਲੋਕਾਂ ਨੇ ਆਪਣੇ ਕੰਨ ਬੰਦ ਕਰ ਲੇ ਨੇ, ਇਸ ਲਈ ਉਹ ਮੇਰੀਆਂ ਚਿਤਾਵਨੀਆਂ ਨਹੀਂ ਸੁਣਦੇ। ਲੋਕ ਯਹੋਵਾਹ ਦੀਆਂ ਸਾਖੀਆਂ ਨੂੰ ਪਸੰਦ ਨਹੀਂ ਕਰਦੇ। ਉਹ ਉਸ ਦੇ ਸੰਦੇਸ਼ ਨੂੰ ਨਹੀਂ ਸੁਣਨਾ ਚਾਹੁੰਦੇ। See the chapterਪਵਿੱਤਰ ਬਾਈਬਲ O.V. Bible (BSI)10 ਮੈਂ ਕਿਹ ਨੂੰ ਬੋਲਾਂ ਅਤੇ ਕਿਹ ਨੂੰ ਜਤਾਵਾਂ, ਭਈ ਓਹ ਸੁਣਨ? ਵੇਖੋ, ਓਹਨਾਂ ਦੇ ਕੰਨ ਬੇਸੁੰਨਤੇ ਹਨ, ਓਹ ਧਿਆਨ ਨਹੀਂ ਦੇ ਸੱਕਦੇ, ਵੇਖੋ, ਯਹੋਵਾਹ ਦਾ ਬਚਨ ਓਹਨਾਂ ਲਈ ਇੱਕ ਨਿਆਦਰੀ ਹੈ, ਓਹ ਉਸ ਦੇ ਵਿੱਚੋਂ ਮਗਨ ਨਹੀਂ ਹਨ। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ10 ਮੈਂ ਕਿਹ ਨੂੰ ਬੋਲਾਂ ਅਤੇ ਕਿਹ ਨੂੰ ਜਤਾਵਾਂ, ਜੋ ਉਹ ਸੁਣਨ? ਵੇਖੋ, ਉਹਨਾਂ ਦੇ ਕੰਨ ਬੰਦ ਹਨ, ਉਹ ਧਿਆਨ ਨਹੀਂ ਦੇ ਸਕਦੇ, ਵੇਖੋ, ਯਹੋਵਾਹ ਦਾ ਬਚਨ ਉਹਨਾਂ ਲਈ ਇੱਕ ਨਿਆਦਰੀ ਹੈ, ਉਹ ਉਸ ਦੇ ਵਿੱਚੋਂ ਮਗਨ ਨਹੀਂ ਹਨ। See the chapter |