Online Bible

- Advertisements -




ਯਿਰਮਿਯਾਹ 6:12 - ਪਵਿੱਤਰ ਬਾਈਬਲ

12 ਉਨ੍ਹਾਂ ਦੇ ਘਰ ਹੋਰਨਾਂ ਲੋਕਾਂ ਨੂੰ ਦੇ ਦਿੱਤੇ ਜਾਣਗੇ। ਉਨ੍ਹਾਂ ਦੇ ਖੇਤ ਅਤੇ ਉਨ੍ਹਾਂ ਦੀਆਂ ਪਤਨੀਆਂ ਹੋਰਨਾਂ ਲੋਕਾਂ ਨੂੰ ਦੇ ਦਿੱਤੀਆਂ ਜਾਣਗੀਆਂ। ਮੈਂ ਆਪਣੇ ਹੱਥ ਚੁਕੱਗਾ ਅਤੇ ਯਹੂਦਾਹ ਦੇ ਲੋਕਾਂ ਨੂੰ ਸਜ਼ਾ ਦੇਵਾਂਗਾ।” ਇਹ ਸੰਦੇਸ਼ ਯਹੋਵਾਹ ਵੱਲੋਂ ਸੀ।

See the chapter Copy

ਪਵਿੱਤਰ ਬਾਈਬਲ O.V. Bible (BSI)

12 ਓਹਨਾਂ ਦੇ ਘਰ ਦੂਜਿਆਂ ਦੇ ਹਵਾਲੇ ਕੀਤੇ ਜਾਣਗੇ, ਨਾਲੇ ਓਹਨਾਂ ਦੇ ਖੇਤ ਅਤੇ ਓਹਨਾਂ ਦੀਆਂ ਤੀਵੀਆਂ ਵੀ, ਮੈਂ ਆਪਣਾ ਹੱਥ ਦੇਸ ਦੇ ਵਾਸੀਆਂ ਦੇ ਵਿਰੁੱਧ ਚੁੱਕਾਂਗਾ, ਯਹੋਵਾਹ ਦਾ ਵਾਕ ਹੈ।

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

12 ਉਹਨਾਂ ਦੇ ਘਰ ਦੂਜਿਆਂ ਦੇ ਹਵਾਲੇ ਕੀਤੇ ਜਾਣਗੇ, ਨਾਲੇ ਉਹਨਾਂ ਦੇ ਖੇਤ ਅਤੇ ਉਹਨਾਂ ਦੀਆਂ ਔਰਤਾਂ ਵੀ, ਮੈਂ ਆਪਣਾ ਹੱਥ ਦੇਸ ਦੇ ਵਾਸੀਆਂ ਦੇ ਵਿਰੁੱਧ ਚੁੱਕਾਂਗਾ, ਯਹੋਵਾਹ ਦਾ ਵਾਕ ਹੈ।

See the chapter Copy




ਯਿਰਮਿਯਾਹ 6:12

Follow us:

Advertisements


Advertisements