ਯਿਰਮਿਯਾਹ 6:14 - ਪਵਿੱਤਰ ਬਾਈਬਲ14 ਉਹ ਮੇਰੇ ਲੋਕਾਂ ਦੇ ਗੰਭੀਰ ਜ਼ਖਮਾਂ ਦਾ ਇੰਝ ਇਲਾਜ ਕਰਦੇ ਹਨ ਜਿਵੇਂ ਕਿ ਉਹ ਹਲਕੀਆਂ ਜਿਹੀਆਂ ਝਰੀਟਾਂ ਹੋਣ। ਆਖਦੇ ਨੇ ਉਹ, ‘ਇਹ ਸਭ ਠੀਕ ਹੈ, ਹਰ ਚੀਜ਼ ਵੱਧੀਆ ਹੈ!’ ਪਰ ਠੀਕ ਨਹੀਂ ਹੈ ਸਭ ਕੁਝ! See the chapterਪਵਿੱਤਰ ਬਾਈਬਲ O.V. Bible (BSI)14 ਓਹਨਾਂ ਨੇ ਮੇਰੀ ਪਰਜਾ ਦੇ ਫੱਟਾਂ ਨੂੰ ਥੋੜਾ ਜਿਹਾ ਚੰਗਾ ਕੀਤਾ ਹੈ, ਓਹ ਆਖਦੇ ਹਨ, ਸ਼ਾਂਤੀ, ਸ਼ਾਂਤੀ! ਪਰ ਸ਼ਾਂਤੀ ਹੈ ਨਹੀਂ। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ14 ਉਹਨਾਂ ਨੇ ਮੇਰੀ ਪਰਜਾ ਦੇ ਫੱਟਾਂ ਨੂੰ ਥੋੜਾ ਜਿਹਾ ਚੰਗਾ ਕੀਤਾ ਹੈ, ਉਹ ਆਖਦੇ ਹਨ ਸ਼ਾਂਤੀ, ਸ਼ਾਂਤੀ! ਪਰ ਸ਼ਾਂਤੀ ਹੈ ਨਹੀਂ। See the chapter |