ਯਿਰਮਿਯਾਹ 6:15 - ਪਵਿੱਤਰ ਬਾਈਬਲ15 ਜਾਜਕਾਂ ਅਤੇ ਨਬੀਆਂ ਨੂੰ ਆਪਣੇ ਮੰਦੇ ਅਮਲਾਂ ਕਾਰਣ ਸ਼ਰਮਸਾਰ ਹੋਣਾ ਚਾਹੀਦਾ ਹੈ। ਪਰ ਉਹ ਬਿਲਕੁਲ ਹੀ ਸ਼ਰਮਸਾਰ ਨਹੀਂ ਹਨ। ਉਹ ਆਪਣੇ ਪਾਪਾਂ ਕਾਰਣ ਸ਼ਰਮ ਮਹਿਸੂਸ ਕਰਨਾ ਨਹੀਂ ਜਾਣਦੇ। ਇਸ ਲਈ ਉਨ੍ਹਾਂ ਨੂੰ ਹੋਰਨਾਂ ਦੇ ਨਾਲ ਹੀ ਸਜ਼ਾ ਮਿਲੇਗੀ। ਉਹ ਜ਼ਮੀਨ ਉੱਤੇ ਸੁੱਟ ਦਿੱਤੇ ਜਾਣਗੇ, ਜਦੋਂ ਮੈਂ ਲੋਕਾਂ ਨੂੰ ਸਜ਼ਾ ਦੇਵਾਂਗਾ।” ਯਹੋਵਾਹ ਨੇ ਇਹ ਗੱਲਾਂ ਆਖੀਆਂ। See the chapterਪਵਿੱਤਰ ਬਾਈਬਲ O.V. Bible (BSI)15 ਕੀ ਓਹ ਲੱਜਿਆਵਾਨ ਹੋਏ ਜਦ ਓਹਨਾਂ ਨੇ ਘਿਣਾਉਣੇ ਕੰਮ ਕੀਤੇ? ਨਹੀਂ, ਮੂਲੋਂ ਹੀ ਲੱਜਿਆਵਾਨ ਨਾ ਹੋਏ! ਓਹਨਾਂ ਨੇ ਲਾਲ ਪੀਲਾ ਹੋਣ ਨੂੰ ਜਾਣਿਆ ਵੀ ਨਾ! ਏਸ ਲਈ ਓਹ ਡਿੱਗਿਆ ਹੋਇਆਂ ਵਿੱਚ ਡਿੱਗ ਪੈਣਗੇ, ਜਿਸ ਵੇਲੇ ਮੈਂ ਓਹਨਾਂ ਦੀ ਖ਼ਬਰ ਲਵਾਂਗਾ। ਓਹ ਠੁਕਰਾਏ ਜਾਣਗੇ, ਯਹੋਵਾਹ ਆਖਦਾ ਹੈ।। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ15 ਕੀ ਉਹ ਲੱਜਿਆਵਾਨ ਹੋਏ ਜਦ ਉਹਨਾਂ ਨੇ ਘਿਣਾਉਣੇ ਕੰਮ ਕੀਤੇ? ਨਹੀਂ, ਮੂਲੋਂ ਹੀ ਲੱਜਿਆਵਾਨ ਨਾ ਹੋਏ! ਉਹਨਾਂ ਨੇ ਲਾਲ ਪੀਲਾ ਹੋਣ ਨੂੰ ਜਾਣਿਆ ਵੀ ਨਾ! ਇਸ ਲਈ ਉਹ ਡਿੱਗਿਆਂ ਹੋਇਆਂ ਵਿੱਚ ਡਿੱਗ ਪੈਣਗੇ, ਜਿਸ ਵੇਲੇ ਮੈਂ ਉਹਨਾਂ ਦੀ ਖ਼ਬਰ ਲਵਾਂਗਾ। ਉਹ ਠੁਕਰਾਏ ਜਾਣਗੇ, ਯਹੋਵਾਹ ਆਖਦਾ ਹੈ। See the chapter |