Online Bible

- Advertisements -




ਯਿਰਮਿਯਾਹ 6:16 - ਪਵਿੱਤਰ ਬਾਈਬਲ

16 ਯਹੋਵਾਹ ਇਹ ਗੱਲਾਂ ਆਖਦਾ ਹੈ: “ਚੁਰਾਹਿਆਂ ਉੱਤੇ ਖਲੋ ਜਾਵੋ ਅਤੇ ਦੇਖੋ। ਪੁੱਛੋ ਕਿ ਪੁਰਾਣੀ ਰਾਹ ਕਿੱਥੋ ਹੈ। ਪੁੱਛੋ ਕਿ ਚੰਗੀ ਰਾਹ ਕਿਹੜੀ ਹੈ ਅਤੇ ਓਸੇ ਰਾਹ ਉੱਤੇ ਤੁਰੋ। ਜੇ ਤੁਸੀਂ ਅਜਿਹਾ ਕਰੋਂਗੇ, ਤੁਹਾਨੂੰ ਆਪਣੇ ਲਈ ਅਰਾਮ ਮਿਲੇਗਾ। ਪਰ ਤੁਸੀਂ ਲੋਕਾਂ ਨੇ ਆਖਿਆ ਹੈ, ‘ਅਸੀਂ ਨੇਕੀ ਦੇ ਰਾਹ ਉੱਤੇ ਨਹੀਂ ਤੁਰਾਂਗੇ!’

See the chapter Copy

ਪਵਿੱਤਰ ਬਾਈਬਲ O.V. Bible (BSI)

16 ਯਹੋਵਾਹ ਐਉਂ ਫ਼ਰਮਾਉਂਦਾ ਹੈ, - ਤੁਸੀਂ ਰਾਹਾਂ ਵਿੱਚ ਖਲੋ ਜਾਓ ਅਤੇ ਵੇਖੋ, ਅਤੇ ਪੁਰਾਣੇ ਰਸਤਿਆਂ ਲਈ ਪੁੱਛੋ, ਭਈ ਅੱਛਾ ਰਾਹ ਕਿੱਥੇ ਹੈ? ਤਾਂ ਉਹ ਦੇ ਵਿੱਚ ਚੱਲੋ। ਤੁਸੀਂ ਆਪਣੀਆਂ ਜਾਨਾਂ ਲਈ ਅਰਾਮ ਪਾਓਗੇ, ਪਰ ਓਹਨਾਂ ਆਖਿਆ, ਅਸੀਂ ਉਸ ਵਿੱਚ ਨਾ ਚੱਲਾਂਗੇ।

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

16 ਯਹੋਵਾਹ ਇਸ ਤਰ੍ਹਾਂ ਫ਼ਰਮਾਉਂਦਾ ਹੈ, ਤੁਸੀਂ ਰਾਹਾਂ ਵਿੱਚ ਖਲੋ ਜਾਓ ਅਤੇ ਵੇਖੋ, ਅਤੇ ਪੁਰਾਣੇ ਰਸਤਿਆਂ ਲਈ ਪੁੱਛੋ, ਕਿ ਅੱਛਾ ਰਾਹ ਕਿੱਥੇ ਹੈ? ਤਾਂ ਉਹ ਦੇ ਵਿੱਚ ਚੱਲੋ। ਤੁਸੀਂ ਆਪਣੀਆਂ ਜਾਨਾਂ ਲਈ ਅਰਾਮ ਪਾਓਗੇ, ਪਰ ਉਹਨਾਂ ਆਖਿਆ, ਅਸੀਂ ਉਹਨਾਂ ਵਿੱਚ ਨਾ ਚੱਲਾਂਗੇ।

See the chapter Copy




ਯਿਰਮਿਯਾਹ 6:16

Follow us:

Advertisements


Advertisements