ਯਿਰਮਿਯਾਹ 6:18 - ਪਵਿੱਤਰ ਬਾਈਬਲ18 ਇਸ ਲਈ, ਤੁਸੀਂ ਸਮੂਹ ਕੌਮਾਂ ਦੇ ਲੋਕੋ ਸੁਣੋ! ਉਨ੍ਹਾਂ ਦੇਸ਼ਾਂ ਦੇ ਤੁਸੀਂ ਲੋਕੋ, ਧਿਆਨ ਦੇਵੋ! See the chapterਪਵਿੱਤਰ ਬਾਈਬਲ O.V. Bible (BSI)18 ਏਸ ਲਈ ਹੇ ਕੌਮੋ, ਤੁਸੀਂ ਸੁਣੋ, ਹੇ ਮੰਡਲੀ, ਤੂੰ ਜਾਣ ਜੋ ਓਹਨਾਂ ਉੱਤੇ ਕੀ ਹੋਣ ਵਾਲਾ ਹੈ। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ18 ਇਸ ਲਈ ਹੇ ਕੌਮੋਂ, ਤੁਸੀਂ ਸੁਣੋ, ਹੇ ਮੰਡਲੀ, ਤੂੰ ਜਾਣ ਜੋ ਉਹਨਾਂ ਉੱਤੇ ਕੀ ਹੋਣ ਵਾਲਾ ਹੈ। See the chapter |