ਯਿਰਮਿਯਾਹ 6:21 - ਪਵਿੱਤਰ ਬਾਈਬਲ21 ਇਸ ਲਈ ਇਹੀ ਹੈ ਜੋ ਯਹੋਵਾਹ ਆਖਦਾ ਹੈ, “ਮੈਂ ਯਹੂਦਾਹ ਦੇ ਲੋਕਾਂ ਨੂੰ ਮੁਸ਼ਕਲਾਂ ਦੇਵਾਂਗਾ, ਉਹ ਉਨ੍ਹਾਂ ਪੱਥਰ ਵਰਗੇ ਹੋਣਗੇ, ਜਿਨ੍ਹਾਂ ਤੋਂ ਲੋਕ ਠੋਕਰ ਖਾਕੇ ਡਿੱਗਦੇ ਨੇ। ਪਿਤਾ ਅਤੇ ਪੁੱਤਰ ਉਨ੍ਹਾਂ ਤੋਂ ਠੋਕਰ ਖਾਣਗੇ। ਮਿੱਤਰ ਅਤੇ ਗੁਆਂਢੀ ਮਾਰੇ ਜਾਣਗੇ।” See the chapterਪਵਿੱਤਰ ਬਾਈਬਲ O.V. Bible (BSI)21 ਏਸ ਲਈ ਯਹੋਵਾਹ ਐਉਂ ਫ਼ਰਮਾਉਂਦਾ ਹੈ, - ਵੇਖ, ਮੈਂ ਏਸ ਪਰਜਾ ਦੇ ਅੱਗੇ ਠੇਡਾ ਖਾਣ ਵਾਲੀਆਂ ਚੀਜ਼ਾਂ ਰੱਖਾਂਗਾ, ਪਿਉ ਅਤੇ ਪੁੱਤ੍ਰ ਇਕੱਠੇ ਠੇਡਾ ਖਾਣਗੇ, ਗੁਆਂਢੀ ਅਤੇ ਉਹ ਦਾ ਮਿੱਤ੍ਰ ਨਾਸ ਹੋ ਜਾਣਗੇ।। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ21 ਇਸ ਲਈ ਯਹੋਵਾਹ ਇਸ ਤਰ੍ਹਾਂ ਆਖਦਾ ਹੈ, - ਵੇਖ, ਮੈਂ ਇਸ ਪਰਜਾ ਦੇ ਅੱਗੇ ਠੇਡਾ ਖਾਣ ਵਾਲੀਆਂ ਚੀਜ਼ਾਂ ਰੱਖਾਂਗਾ, ਪਿਉ ਅਤੇ ਪੁੱਤਰ ਇਕੱਠੇ ਠੇਡਾ ਖਾਣਗੇ, ਗੁਆਂਢੀ ਅਤੇ ਉਹ ਦਾ ਮਿੱਤਰ ਨਾਸ ਹੋ ਜਾਣਗੇ। See the chapter |