Online Bible

- Advertisements -




ਯਿਰਮਿਯਾਹ 6:22 - ਪਵਿੱਤਰ ਬਾਈਬਲ

22 ਇਹੀ ਹੈ ਜੋ ਯਹੋਵਾਹ ਆਖਦਾ ਹੈ: “ਉੱਤਰ ਵੱਲੋਂ ਕੋਈ ਫ਼ੌਜ ਆ ਰਹੀ ਹੈ। ਧਰਤੀ ਦੀਆਂ ਦੂਰ-ਦੁਰਾਡੀਆਂ ਥਾਵਾਂ ਉੱਤੋਂ ਇੱਕ ਮਹਾਨ ਕੌਮ ਆ ਰਹੀ ਹੈ।

See the chapter Copy

ਪਵਿੱਤਰ ਬਾਈਬਲ O.V. Bible (BSI)

22 ਯਹੋਵਾਹ ਐਉਂ ਫ਼ਰਮਾਉਂਦਾ ਹੈ, - ਵੋਖੋ, ਲੋਕ ਉੱਤਰ ਦੇਸ ਵੱਲੋਂ ਲਗੇ ਆਉਂਦੇ ਹਨ, ਅਤੇ ਇੱਕ ਵੱਡੀ ਕੌਮ ਧਰਤੀ ਦੀਆਂ ਹੱਦਾਂ ਤੋਂ ਜਾਗ ਉੱਠੀ ਹੈ।

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

22 ਯਹੋਵਾਹ ਇਸ ਤਰ੍ਹਾਂ ਆਖਦਾ ਹੈ, - ਵੇਖੋ, ਲੋਕ ਉੱਤਰ ਦੇਸ ਵਲੋਂ ਲੱਗੇ ਆਉਂਦੇ ਹਨ, ਅਤੇ ਇੱਕ ਵੱਡੀ ਕੌਮ ਧਰਤੀ ਦੀਆਂ ਹੱਦਾਂ ਤੋਂ ਜਾਗ ਉੱਠੀ ਹੈ।

See the chapter Copy




ਯਿਰਮਿਯਾਹ 6:22

Follow us:

Advertisements


Advertisements