ਯਿਰਮਿਯਾਹ 6:23 - ਪਵਿੱਤਰ ਬਾਈਬਲ23 ਸਿਪਾਹੀਆਂ ਨੇ ਤੀਰ-ਕਮਾਨ ਅਤੇ ਬਰਛੇ ਚੁੱਕੇ ਹਨ, ਉਹ ਜ਼ਾਲਮ ਹਨ। ਉਨ੍ਹਾਂ ਕੋਲ ਕੋਈ ਰਹਿਮ ਨਹੀਂ। ਉਹ ਇੰਨੇ ਤਾਕਤਵਰ ਨੇ। ਉਹ ਸਮੁੰਦਰ ਵਰਗੀ ਗਰਜ ਪੈਦਾ ਕਰਦੇ ਨੇ, ਜਦੋਂ ਵੀ ਉਹ ਘੋੜਸਵਾਰੀ ਕਰਦੇ ਨੇ। ਉਹ ਫ਼ੌਜ ਲੜਾਈ ਲਈ ਤਿਆਰ ਹੋਕੇ ਆ ਰਹੀ ਹੈ। ਉਹ ਫ਼ੌਜ ਤੇਰੇ ਉੱਤੇ, ਸੀਯੋਨ ਦੀਏ ਧੀਏ, ਹਮਲਾ ਕਰਨ ਲਈ ਆ ਰਹੀ ਹੈ।” See the chapterਪਵਿੱਤਰ ਬਾਈਬਲ O.V. Bible (BSI)23 ਓਹ ਧਣੁਖ ਅਤੇ ਬਰਛਾ ਫੜਦੇ ਹਨ, ਓਹ ਜ਼ਾਲਮ ਅਤੇ ਬੇਰਹਮ ਹਨ, ਓਹਨਾਂ ਦੀ ਅਵਾਜ਼ ਸਮੁੰਦਰ ਵਾਂਙੁ ਗੱਜਦੀ ਹੈ, ਓਹ ਘੋੜਿਆਂ ਉੱਤੇ ਚੜ੍ਹਦੇ ਹਨ, ਓਹ ਜੰਗੀ ਮਨੁੱਖਾਂ ਵਾਂਙੁ ਪਾਲਾਂ ਬੰਨ੍ਹਦੇ ਹਨ, ਹੇ ਸੀਯੋਨ ਦੀਏ ਧੀਏ, ਤੇਰੇ ਵਿਰੁੱਧ! See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ23 ਉਹ ਧਣੁੱਖ ਅਤੇ ਭਾਲਾ ਫੜ੍ਹਦੇ ਹਨ, ਉਹ ਜ਼ਾਲਮ ਅਤੇ ਬੇਰਹਿਮ ਹਨ, ਉਹਨਾਂ ਦੀ ਅਵਾਜ਼ ਸਮੁੰਦਰ ਵਾਂਗੂੰ ਗੱਜਦੀ ਹੈ, ਉਹ ਘੋੜਿਆਂ ਉੱਤੇ ਚੜ੍ਹਦੇ ਹਨ, ਉਹ ਜੰਗੀ ਮਨੁੱਖਾਂ ਵਾਂਗੂੰ ਪਾਲਾਂ ਬੰਨ੍ਹਦੇ ਹਨ, ਹੇ ਸੀਯੋਨ ਦੀਏ ਧੀਏ, ਤੇਰੇ ਵਿਰੁੱਧ! See the chapter |