ਯਿਰਮਿਯਾਹ 6:24 - ਪਵਿੱਤਰ ਬਾਈਬਲ24 ਅਸਾਂ ਉਸ ਫ਼ੌਜ ਦੀ ਖਬਰ ਸੁਣੀ ਹੈ। ਅਸੀਂ ਆਪਣੀਆਂ ਮੁਸੀਬਤਾਂ ਅੰਦਰ ਘਿਰੇ ਹੋਏ ਮਹਿਸੂਸ ਕਰਦੇ ਹਾਂ। ਅਸੀਂ ਡਰ ਕਾਰਣ ਬੇਸਹਾਰਾ ਹਾਂ। ਅਸੀਂ ਉਸ ਔਰਤ ਵਰਗੇ ਹਾਂ, ਜਿਹੜੀ ਬਾਲਕ ਨੂੰ ਜੰਮ ਰਹੀ ਹੈ। See the chapterਪਵਿੱਤਰ ਬਾਈਬਲ O.V. Bible (BSI)24 ਅਸਾਂ ਉਹ ਦੀ ਖ਼ਬਰ ਸੁਣੀ ਹੈ, ਸਾਡੇ ਹੱਥ ਢਿੱਲੇ ਪੈ ਗਏ ਹਨ, ਸਾਨੂੰ ਦੁੱਖ ਲੱਗਾ, ਜਿਵੇਂ ਜਣਨ ਵਾਲੀ ਤੀਵੀਂ ਨੂੰ ਪੀੜਾਂ। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ24 ਅਸੀਂ ਉਹ ਦੀ ਖ਼ਬਰ ਸੁਣੀ ਹੈ, ਸਾਡੇ ਹੱਥ ਢਿੱਲੇ ਪੈ ਗਏ ਹਨ, ਸਾਨੂੰ ਦੁੱਖ ਲੱਗਾ, ਜਿਵੇਂ ਜਣਨ ਵਾਲੀ ਔਰਤ ਨੂੰ ਪੀੜਾਂ। See the chapter |