ਯਿਰਮਿਯਾਹ 6:25 - ਪਵਿੱਤਰ ਬਾਈਬਲ25 ਖੇਤਾਂ ਅੰਦਰ ਨਾ ਜਾਵੋ। ਸੜਕਾਂ ਉੱਤੇ ਨਾ ਜਾਓ। ਕਿਉਂ ਕਿ ਦੁਸ਼ਮਣ ਕੋਲ ਤਲਵਾਰਾਂ ਨੇ ਅਤੇ ਹਰ ਥਾਂ ਖਤਰਾ ਮੰਡਲਾ ਰਿਹਾ ਹੈ। See the chapterਪਵਿੱਤਰ ਬਾਈਬਲ O.V. Bible (BSI)25 ਖੇਤ ਵਿੱਚ ਨਾ ਜਾਓ ਨਾ ਰਾਹ ਵਿੱਚ ਚੱਲੋ, ਕਿਉਂ ਜੋ ਵੈਰੀ ਦੇ ਕੋਲ ਤਲਵਾਰ ਹੈ, ਅਤੇ ਹਰ ਪਾਸਿਓਂ ਭੈ ਹੈ। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ25 ਖੇਤ ਵਿੱਚ ਨਾ ਜਾਓ ਨਾ ਰਾਹ ਵਿੱਚ ਚੱਲੋ, ਕਿਉਂ ਜੋ ਵੈਰੀ ਦੇ ਕੋਲ ਤਲਵਾਰ ਹੈ, ਅਤੇ ਹਰ ਪਾਸਿਓਂ ਭੈਅ ਹੈ। See the chapter |