ਯਿਰਮਿਯਾਹ 6:27 - ਪਵਿੱਤਰ ਬਾਈਬਲ27 “ਯਿਰਮਿਯਾਹ, ਮੈਂ, ਯਹੋਵਾਹ ਨੇ ਤੈਨੂੰ ਉਸ ਕਾਰੀਗਰ ਵਾਂਗੂ ਸਾਜਿਆ ਸੀ ਜਿਹੜਾ ਧਾਤਾਂ ਨੂੰ ਪਰੱਖਦਾ ਹੈ। ਤੂੰ ਮੇਰੇ ਲੋਕਾਂ ਦੀ ਪਰੱਖ ਕਰੇਂਗਾ ਅਤੇ ਉਨ੍ਹਾਂ ਦੇ ਜੀਵਨ ਢੰਗ ਦੀ ਨਿਗਰਾਨੀ ਕਰੇਂਗਾ। See the chapterਪਵਿੱਤਰ ਬਾਈਬਲ O.V. Bible (BSI)27 ਮੈਂ ਤੈਨੂੰ ਆਪਣੀ ਪਰਜਾ ਵਿੱਚ ਇੱਕ ਬੁਰਜ ਅਤੇ ਇੱਕ ਗੜ੍ਹ ਬਣਾਇਆ ਹੈ, ਭਈ ਤੂੰ ਓਹਨਾਂ ਦੇ ਰਾਹਾਂ ਨੂੰ ਜਾਣੇਂ ਅਤੇ ਪਰਖੇਂ। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ27 ਮੈਂ ਤੈਨੂੰ ਆਪਣੀ ਪਰਜਾ ਵਿੱਚ ਇੱਕ ਬੁਰਜ ਅਤੇ ਇੱਕ ਗੜ੍ਹ ਬਣਾਇਆ ਹੈ, ਭਈ ਤੂੰ ਉਹਨਾਂ ਦੇ ਰਾਹਾਂ ਨੂੰ ਜਾਣੇ ਅਤੇ ਪਰਖੇਂ। See the chapter |