ਯਿਰਮਿਯਾਹ 6:28 - ਪਵਿੱਤਰ ਬਾਈਬਲ28 ਉਹ ਸਾਰੇ ਹੀ ਮੇਰੇ ਖਿਲਾਫ਼ ਹੋ ਗਏ ਨੇ, ਅਤੇ ਉਹ ਬਹੁਤ ਜ਼ਿੱਦੀ ਹਨ। ਉਹ ਲੋਕਾਂ ਬਾਰੇ ਮੰਦਾ ਬੋਲਦੇ ਨੇ। ਉਹ ਉਸ ਤਾਂਬੇ ਅਤੇ ਲੋਹੇ ਵਰਗੇ ਹਨ। ਜਿਨ੍ਹਾਂ ਉੱਤੇ ਜੰਗ ਲੱਗਿਆ ਹੁੰਦਾ ਹੈ। See the chapterਪਵਿੱਤਰ ਬਾਈਬਲ O.V. Bible (BSI)28 ਓਹ ਸਾਰਿਆਂ ਦੇ ਸਾਰੇ ਢੀਠ ਤੇ ਆਕੀ ਹਨ, ਓਹ ਚੁਗਲੀਆਂ ਕਰਦੇ ਫਿਰਦੇ ਹਨ, ਓਹ ਪਿੱਤਲ ਅਤੇ ਲੋਹਾ ਹਨ, ਓਹ ਸਾਰੀਆਂ ਦੇ ਸਾਰੇ ਭੈੜੇ ਕੰਮ ਕਰਦੇ ਹਨ। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ28 ਉਹ ਸਾਰਿਆਂ ਦੇ ਸਾਰੇ ਢੀਠ ਤੇ ਆਕੀ ਹਨ, ਉਹ ਚੁਗਲੀਆਂ ਕਰਦੇ ਫਿਰਦੇ ਹਨ, ਉਹ ਪਿੱਤਲ ਅਤੇ ਲੋਹਾ ਹਨ, ਉਹ ਸਾਰਿਆਂ ਦੇ ਸਾਰੇ ਭੈੜੇ ਕੰਮ ਕਰਦੇ ਹਨ। See the chapter |