Online Bible

- Advertisements -




ਯਿਰਮਿਯਾਹ 6:29 - ਪਵਿੱਤਰ ਬਾਈਬਲ

29 ਉਹ ਉਸ ਕਾਰੀਗਰ ਵਰਗੇ ਹਨ ਜਿਸਨੇ ਚਾਂਦੀ ਨੂੰ ਸ਼ੁੱਧ ਕਰਨ ਦੀ ਕੋਸ਼ਿਸ਼ ਕੀਤੀ ਸੀ। ਧੌਁਖਣੀ ਨੇ ਬਹੁਤ ਤੇਜ਼ ਹਵਾ ਦਿੱਤੀ ਅਤੇ ਅੱਗ ਬਹੁਤ ਤਿੱਖੇਰੀ ਹੋ ਗਈ, ਪਰ ਅੱਗ ਵਿੱਚੋਂ ਸਿਰਫ਼ ਸਿੱਕਾ ਹੀ ਨਿਕਲਿਆ! ਕਾਰੀਗਰ ਨੇ ਉਸ ਚਾਂਦੀ ਨੂੰ ਸ਼ੁੱਧ ਕਰਨ ਦੀ ਕੋਸ਼ਿਸ਼ ਵਿੱਚ ਆਪਣਾ ਵਕਤ ਜ਼ਾਇਆ ਕੀਤਾ। ਇਸੇ ਤਰ੍ਹਾਂ ਹੀ, ਮੇਰੇ ਬੰਦਿਆਂ ਅੰਦਰੋਂ ਬਦੀ ਦੂਰ ਨਹੀਂ ਕੀਤੀ ਜਾ ਸੱਕਦੀ।

See the chapter Copy

ਪਵਿੱਤਰ ਬਾਈਬਲ O.V. Bible (BSI)

29 ਧੌਕਣੀ ਜ਼ੋਰ ਨਾਲ ਫੂਕਦੇ ਹਨ, ਸਿੱਕਾ ਅੱਗ ਨਾਲ ਭਸਮ ਹੋ ਜਾਂਦਾ ਹੈ, ਸਾਫ ਕਰਨ ਦਾ ਕੰਮ ਐਵੇਂ ਜਾਂਦਾ ਹੈ, ਪਰ ਬੁਰਿਆਰ ਵੱਖ ਨਹੀਂ ਹੋਏ।

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

29 ਧੌਕਣੀ ਜ਼ੋਰ ਨਾਲ ਫੂਕਦੇ ਹਨ, ਸਿੱਕਾ ਅੱਗ ਨਾਲ ਭਸਮ ਹੋ ਜਾਂਦਾ ਹੈ, ਸਾਫ਼ ਕਰਨ ਦਾ ਕੰਮ ਐਂਵੇਂ ਜਾਂਦਾ ਹੈ, ਪਰ ਬੁਰਿਆਈ ਵੱਖ ਨਹੀਂ ਹੋਏ।

See the chapter Copy




ਯਿਰਮਿਯਾਹ 6:29

Follow us:

Advertisements


Advertisements