ਯਿਰਮਿਯਾਹ 6:30 - ਪਵਿੱਤਰ ਬਾਈਬਲ30 ਮੇਰੇ ਬੰਦਿਆਂ ਨੂੰ ਸੱਦਿਆ ਜਾਵੇਗਾ, ‘ਰੱਦ ਕੀਤੀ ਗਈ ਚਾਂਦੀ’ ਉਨ੍ਹਾਂ ਨੂੰ ਇਹ ਨਾਮ ਦਿੱਤਾ ਜਾਵੇਗਾ ਕਿਉਂ ਕਿ ਉਨ੍ਹਾਂ ਨੇ ਯਹੋਵਾਹ ਨੂੰ ਪ੍ਰਵਾਨ ਨਹੀਂ ਕੀਤਾ ਸੀ।” See the chapterਪਵਿੱਤਰ ਬਾਈਬਲ O.V. Bible (BSI)30 ਓਹ “ਰੱਦੀ ਚਾਂਦੀ” ਅਖਵਾਉਣਗੇ, ਕਿਉਂਕਿ ਯਹੋਵਾਹ ਨੇ ਓਹਨਾਂ ਨੂੰ ਰੱਦ ਕੀਤਾ ਹੈ।। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ30 ਉਹ “ਰੱਦੀ ਚਾਂਦੀ” ਅਖਵਾਉਣਗੇ, ਕਿਉਂਕਿ ਯਹੋਵਾਹ ਨੇ ਉਹਨਾਂ ਨੂੰ ਰੱਦ ਕੀਤਾ ਹੈ। See the chapter |