ਯਿਰਮਿਯਾਹ 6:4 - ਪਵਿੱਤਰ ਬਾਈਬਲ4 “ਯਰੂਸ਼ਲਮ ਨਾਲ ਲੜਨ ਲਈ ਤਿਆਰ ਹੋ ਜਾਓ। ਉੱਠੋ! ਅਸੀਂ ਦੁਪਿਹਰ ਵੇਲੇ ਸ਼ਹਿਰ ਉੱਤੇ ਹਮਲਾ ਕਰਾਂਗੇ। ਨਹੀਂ! ਪਰ ਪਹਿਲਾਂ ਹੀ ਦੇ ਹੋ ਚੁੱਕੀ ਹੈ, ਅਤੇ ਤ੍ਰਿਕਾਲਾਂ ਦੀਆਂ ਛਾਵਾਂ ਲੰਮੀਆਂ ਹੋ ਰਹੀਆਂ ਨੇ। See the chapterਪਵਿੱਤਰ ਬਾਈਬਲ O.V. Bible (BSI)4 ਉਹ ਦੇ ਵਿਰੁੱਧ ਲੜਾਈ ਛੇੜੋ, ਉੱਠੋ! ਅਸੀਂ ਦੁਪਹਿਰ ਵੇਲੇ ਚੜ੍ਹਾਈ ਕਰੀਏ! ਹਾਇ ਸਾਨੂੰ! ਦਿਨ ਜੋ ਢਲਦਾ ਜਾਂਦਾ ਹੈ, ਅਤੇ ਸ਼ਾਮਾਂ ਦੇ ਪਰਛਾਵੇਂ ਵਧਦੇ ਜਾਂਦੇ ਹਨ। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ4 ਉਹ ਦੇ ਵਿਰੁੱਧ ਲੜਾਈ ਛੇੜੋ, ਉੱਠੋ! ਅਸੀਂ ਦੁਪਹਿਰ ਵੇਲੇ ਚੜ੍ਹਾਈ ਕਰੀਏ! ਹਾਏ ਸਾਨੂੰ! ਦਿਨ ਜੋ ਢਲਦਾ ਜਾਂਦਾ ਹੈ, ਅਤੇ ਸ਼ਾਮਾਂ ਦੇ ਪਰਛਾਵੇਂ ਵਧਦੇ ਜਾਂਦੇ ਹਨ। See the chapter |