ਯਿਰਮਿਯਾਹ 6:5 - ਪਵਿੱਤਰ ਬਾਈਬਲ5 ਇਸ ਲਈ ਉੱਠ ਖਲੋਵੋ! ਅਸੀਂ ਸ਼ਹਿਰ ਉੱਤੇ ਰਾਤ ਵੇਲੇ ਹਮਲਾ ਕਰਾਂਗੇ! ਆਓ ਮਜ਼ਬੂਤ ਕੰਧਾਂ ਨੂੰ ਮਜ਼ਬੂਤ ਕਰ ਦੇਈਏ, ਜਿਹੜੀਆਂ ਯਰੂਸ਼ਲਮ ਦੇ ਚਾਰ-ਚੁਫ਼ੇਰੇ ਹਨ।” See the chapterਪਵਿੱਤਰ ਬਾਈਬਲ O.V. Bible (BSI)5 ਉੱਠੋ! ਅਸੀਂ ਰਾਤ ਨੂੰ ਚੜ੍ਹਾਈ ਕਰੀਏ, ਅਤੇ ਉਹ ਦੇ ਮਹਿਲਾਂ ਨੂੰ ਢਾਹ ਸੁੱਟੀਏ!।। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ5 ਉੱਠੋ! ਅਸੀਂ ਰਾਤ ਨੂੰ ਚੜ੍ਹਾਈ ਕਰੀਏ, ਅਤੇ ਉਹ ਦੇ ਮਹਿਲਾਂ ਨੂੰ ਢਾਹ ਸੁੱਟੀਏ!। See the chapter |