Online Bible

- Advertisements -




ਯਿਰਮਿਯਾਹ 6:6 - ਪਵਿੱਤਰ ਬਾਈਬਲ

6 ਇਹੀ ਹੈ ਜੋ ਸਰਬ ਸ਼ਕਤੀਮਾਨ ਯਹੋਵਾਹ ਆਖਦਾ ਹੈ: “ਯਰੂਸ਼ਲਮ ਦੁਆਲੇ ਦੇ ਰੁੱਖਾਂ ਨੂੰ ਮਿਣ ਲਵੋ। ਇਸਦੇ ਸਾਹਮਣੇ ਮਿੱਟੀ ਦਾ ਬੰਨ੍ਹ ਉਸਾਰ ਦਿਓ। ਇਸ ਸ਼ਹਿਰ ਅੰਦਰ ਦਮਨ ਤੋਂ ਇਲਾਵਾ ਹੋਰ ਕੁਝ ਵੀ ਨਹੀਂ ਹੈ, ਅਤੇ ਇਸ ਨੂੰ ਸਜ਼ਾ ਮਿਲਣੀ ਚਾਹੀਦੀ ਹੈ!

See the chapter Copy

ਪਵਿੱਤਰ ਬਾਈਬਲ O.V. Bible (BSI)

6 ਸੈਨਾਂ ਦਾ ਯਹੋਵਾਹ ਤਾਂ ਐਉਂ ਫ਼ਰਮਾਉਂਦਾ ਹੈ, - ਤੁਸੀਂ ਰੁੱਖਾਂ ਨੂੰ ਵੱਢ ਸੱਟੋ, ਯਰੂਸ਼ਲਮ ਦੇ ਵਿਰੁੱਧ ਦਮਦਮਾ ਬੰਨ੍ਹੋ, ਇਹ ਉਹ ਸ਼ਹਿਰ ਹੈ ਜਿਹ ਨੂੰ ਸਜ਼ਾ ਦੇਣੀ ਚਾਹੀਦੀ ਹੈ, ਉਹ ਦੇ ਵਿੱਚ ਧੱਕਾ ਧੋੜਾ ਹੀ ਹੈ।

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

6 ਸੈਨਾਂ ਦਾ ਯਹੋਵਾਹ ਤਾਂ ਇਸ ਤਰ੍ਹਾਂ ਆਖਦਾ ਹੈ, ਤੁਸੀਂ ਰੁੱਖਾਂ ਨੂੰ ਵੱਢ ਸੁੱਟੋ, ਯਰੂਸ਼ਲਮ ਦੇ ਵਿਰੁੱਧ ਦਮਦਮਾ ਬੰਨ੍ਹੋ, ਇਹ ਉਹ ਸ਼ਹਿਰ ਹੈ ਜਿਹ ਨੂੰ ਸਜ਼ਾ ਦੇਣੀ ਚਾਹੀਦੀ ਹੈ, ਉਹ ਦੇ ਵਿੱਚ ਧੱਕਾ ਧੋੜਾ ਹੀ ਹੈ।

See the chapter Copy




ਯਿਰਮਿਯਾਹ 6:6

Follow us:

Advertisements


Advertisements