ਯਿਰਮਿਯਾਹ 6:7 - ਪਵਿੱਤਰ ਬਾਈਬਲ7 ਖੂਹ ਦਾ ਪਾਣੀ ਤਾਜ਼ਾ ਰਹਿੰਦਾ ਹੈ। ਇਸੇ ਤਰ੍ਹਾਂ ਹੀ, ਯਰੂਸ਼ਲਮ ਆਪਣੇ ਪਾਪ ਨੂੰ ਤਾਜ਼ਾ ਰੱਖਦਾ ਹੈ। ਮੈਂ ਹਰ ਵੇਲੇ ਇਸ ਸ਼ਹਿਰ ਵਿੱਚ ਲੁੱਟ-ਮਾਰ ਅਤੇ ਹਿੰਸਾ ਬਾਰੇ ਸੁਣਦਾ ਹਾਂ। ਅਤੇ ਯਰੂਸ਼ਲਮ ਵਿੱਚ ਹਮੇਸ਼ਾ ਬਿਮਾਰੀ ਅਤੇ ਜ਼ਖਮ ਵੇਖਦਾ ਹਾਂ। See the chapterਪਵਿੱਤਰ ਬਾਈਬਲ O.V. Bible (BSI)7 ਜਿਵੇਂ ਖੂਹ ਆਪਣੇ ਪਾਣੀ ਨੂੰ ਤਾਜ਼ਾ ਰੱਖਦਾ ਹੈ, ਤਿਵੇਂ ਉਹ ਆਪਣੀ ਬੁਰਿਆਈ ਨੂੰ ਤਾਜ਼ਾ ਰੱਖਦੀ ਹੈ, ਧੱਕਾ ਅਤੇ ਲੁੱਟ ਉਹ ਦੇ ਵਿੱਚ ਸੁੱਣੀ ਜਾਂਦੀ ਹੈ, ਮੇਰੇ ਅੱਗੇ ਸਦਾ ਬਿਮਾਰੀ ਅਤੇ ਘਾਉ ਹਨ। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ7 ਜਿਵੇਂ ਖੂਹ ਆਪਣੇ ਪਾਣੀ ਨੂੰ ਤਾਜ਼ਾ ਰੱਖਦਾ ਹੈ, ਤਿਵੇਂ ਉਹ ਆਪਣੀ ਬੁਰਿਆਈ ਨੂੰ ਤਾਜ਼ਾ ਰੱਖਦੀ ਹੈ। ਧੱਕਾ ਅਤੇ ਲੁੱਟ ਉਹ ਦੇ ਵਿੱਚ ਸੁਣੀ ਜਾਂਦੀ ਹੈ, ਮੇਰੇ ਅੱਗੇ ਸਦਾ ਬਿਮਾਰੀ ਅਤੇ ਘਾਓ ਹਨ। See the chapter |