ਯਿਰਮਿਯਾਹ 7:11 - ਪਵਿੱਤਰ ਬਾਈਬਲ11 ਇਹ ਮੰਦਰ ਮੇਰੇ ਨਾਮ ਨਾਲ ਜਾਣਿਆ ਜਾਂਦਾ ਹੈ! ਕੀ ਤੁਹਾਡੇ ਲਈ ਇਹ ਮੰਦਰ ਡਾਕੂਆਂ ਦੀ ਛੁਪਣਗਾਹ ਤੋਂ ਵੱਧੇਰੇ ਕੁਝ ਨਹੀਂ? ਮੈਂ ਤੁਹਾਡੀ ਨਿਗਰਾਨੀ ਕਰਦਾ ਰਿਹਾ ਹਾਂ!’” ਇਹ ਸੰਦੇਸ਼ ਯਹੋਵਾਹ ਵੱਲੋਂ ਸੀ। See the chapterਪਵਿੱਤਰ ਬਾਈਬਲ O.V. Bible (BSI)11 ਕੀ ਏਹ ਘਰ ਜਿਹੜਾ ਮੇਰੇ ਨਾਮ ਦਾ ਅਖਵਾਉਂਦਾ ਹੈ ਤੁਹਾਡੀ ਨਿਗਾਹ ਵਿੱਚ ਧਾੜਵੀਆਂ ਦੀ ਗੁਫਾ ਬਣ ਗਿਆ ਹੈ? ਵੇਖੋ, ਏਹ ਮੈਂ ਵੀ ਵੇਖਿਆ ਹੈ, ਯਹੋਵਾਹ ਦਾ ਵਾਕ ਹੈ।। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ11 ਕੀ ਇਹ ਘਰ ਜਿਹੜਾ ਮੇਰੇ ਨਾਮ ਦਾ ਅਖਵਾਉਂਦਾ ਹੈ ਤੁਹਾਡੀ ਨਿਗਾਹ ਵਿੱਚ ਧਾੜਵੀਆਂ ਦੀ ਗੁਫਾ ਬਣ ਗਿਆ ਹੈ? ਵੇਖੋ, ਇਹ ਮੈਂ ਵੀ ਵੇਖਿਆ ਹੈ, ਯਹੋਵਾਹ ਦਾ ਵਾਕ ਹੈ। See the chapter |