Online Bible

- Advertisements -




ਯਿਰਮਿਯਾਹ 7:14 - ਪਵਿੱਤਰ ਬਾਈਬਲ

14 ਇਸ ਲਈ ਮੈਂ ਉਸ ਘਰ ਨੂੰ ਤਬਾਹ ਕਰ ਦਿਆਂਗਾ ਜਿਹੜਾ ਯਰੂਸ਼ਲਮ ਵਿੱਚ ਮੇਰੇ ਨਾਮ ਨਾਲ ਜਾਣਿਆ ਜਾਂਦਾ ਹੈ। ਮੈਂ ਉਸ ਮੰਦਰ ਨੂੰ ਉਸੇ ਤਰ੍ਹਾਂ ਤਬਾਹ ਕਰ ਦਿਆਂਗਾ ਜਿਵੇਂ ਮੈਂ ਸ਼ੀਲੋਹ ਨੂੰ ਤਬਾਹ ਕੀਤਾ ਸੀ। ਅਤੇ ਯਰੂਸ਼ਲਮ ਦਾ ਉਹ ਘਰ ਜਿਹੜਾ ਮੇਰੇ ਨਾਮ ਨਾਲ ਜਾਣਿਆ ਜਾਂਦਾ ਹੈ ਉਹੀ ਮੰਦਰ ਹੈ ਜਿਸ ਵਿੱਚ ਤੁਸੀਂ ਭਰੋਸਾ ਕਰਦੇ ਹੋ। ਇਹ ਥਾਂ ਮੈਂ ਤੁਹਾਨੂੰ ਅਤੇ ਤੁਹਾਡੇ ਪੁਰਖਿਆਂ ਨੂੰ ਦੇ ਦਿੱਤੀ ਸੀ।

See the chapter Copy

ਪਵਿੱਤਰ ਬਾਈਬਲ O.V. Bible (BSI)

14 ਤਦ ਮੈਂ ਏਸ ਘਰ ਨਾਲ ਜਿਹੜਾ ਮੇਰੇ ਨਾਮ ਦਾ ਅਖਵਾਉਂਦਾ ਹੈ ਜਿਹ ਦੇ ਉੱਤੇ ਤੁਹਾਡਾ ਭਰੋਸਾ ਹੈ, ਜਿਹੜਾ ਮੈਂ ਤੁਹਾਨੂੰ ਅਤੇ ਤੁਹਾਡੇ ਪਿਉ ਦਾਦਿਆਂ ਨੂੰ ਦਿੱਤਾ ਉਹ ਕਰਾਂਗਾ ਜੋ ਮੈਂ ਸ਼ੀਲੋਹ ਵਿੱਚ ਕੀਤਾ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

14 ਤਦ ਮੈਂ ਇਸ ਘਰ ਨਾਲ ਜਿਹੜਾ ਮੇਰੇ ਨਾਮ ਦਾ ਅਖਵਾਉਂਦਾ ਹੈ ਜਿਹ ਦੇ ਉੱਤੇ ਤੁਹਾਡਾ ਭਰੋਸਾ ਹੈ, ਜਿਹੜਾ ਮੈਂ ਤੁਹਾਨੂੰ ਅਤੇ ਤੁਹਾਡੇ ਪੁਰਖਿਆਂ ਨੂੰ ਦਿੱਤਾ ਉਹ ਕਰਾਂਗਾ ਜੋ ਮੈਂ ਸ਼ੀਲੋਹ ਵਿੱਚ ਕੀਤਾ

See the chapter Copy




ਯਿਰਮਿਯਾਹ 7:14

Follow us:

Advertisements


Advertisements