ਯਿਰਮਿਯਾਹ 7:17 - ਪਵਿੱਤਰ ਬਾਈਬਲ17 ਮੈਂ ਜਾਣਦਾ ਹਾਂ ਕਿ ਤੂੰ ਦੇਖਦਾ ਹੈਂ ਕਿ ਉਹ ਲੋਕ ਯਹੂਦਾਹ ਦੇ ਕਸਬਿਆਂ ਕੀ ਕਰ ਰਹੇ ਹਨ। ਤੂੰ ਦੇਖ ਸੱਕਦਾ ਹੈ ਕਿ ਉਹ ਯਰੂਸ਼ਲਮ ਸ਼ਹਿਰ ਦੇ ਗਲੀਆਂ ਬਾਜ਼ਾਰਾਂ ਵਿੱਚ ਕੀ ਕਰ ਰਹੇ ਹਨ। See the chapterਪਵਿੱਤਰ ਬਾਈਬਲ O.V. Bible (BSI)17 ਕੀ ਤੂੰ ਨਹੀਂ ਵੇਖਦਾ ਜੋ ਕੁਝ ਓਹ ਯਹੂਦਾਹ ਦੇ ਸ਼ਹਿਰਾਂ ਵਿੱਚ ਅਤੇ ਯਰੂਸ਼ਲਮ ਦੀਆਂ ਗਲੀਆਂ ਵਿੱਚ ਕਰ ਰਹੇ ਹਨ? See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ17 ਕੀ ਤੂੰ ਨਹੀਂ ਦੇਖਦਾ ਜੋ ਕੁਝ ਉਹ ਯਹੂਦਾਹ ਦੇ ਸ਼ਹਿਰਾਂ ਵਿੱਚ ਅਤੇ ਯਰੂਸ਼ਲਮ ਦੀਆਂ ਗਲੀਆਂ ਵਿੱਚ ਕਰ ਰਹੇ ਹਨ? See the chapter |