Online Bible

- Advertisements -




ਯਿਰਮਿਯਾਹ 7:19 - ਪਵਿੱਤਰ ਬਾਈਬਲ

19 ਪਰ ਯਹੂਦਾਹ ਦੇ ਲੋਕ ਜਿਸ ਨੂੰ ਸੱਚਮੁੱਚ ਨੁਕਸਾਨ ਪੁਚਾ ਰਹੇ ਹਨ ਉਹ ਮੈਂ ਨਹੀਂ-ਯਹੋਵਾਹ ਵੱਲੋਂ ਇਹ ਸੰਦੇਸ਼ ਹੈ-“ਉਹ ਸਿਰਫ਼ ਆਪਣੇ ਆਪ ਨੂੰ ਹੀ ਦੁੱਖ ਪੁਚਾ ਰਹੇ ਹਨ। ਉਹ ਖੁਦ ਆਪਣੇ ਆਪ ਨੂੰ ਸ਼ਰਮਸਾਰ ਕਰ ਰਹੇ ਹਨ।”

See the chapter Copy

ਪਵਿੱਤਰ ਬਾਈਬਲ O.V. Bible (BSI)

19 ਕੀ ਓਹ ਮੈਂ ਹਾਂ ਜਿਹ ਨੂੰ ਓਹ ਗੁੱਸਾ ਚੜ੍ਹਾਉਂਦੇ ਹਨ? ਯਹੋਵਾਹ ਦਾ ਵਾਕ ਹੈ, ਕੀ ਓਹ ਆਪਣੀ ਗੜਬੜ ਲਈ ਆਪਣੇ ਆਪ ਨੂੰ ਗੁੱਸਾ ਨਹੀਂ ਚੜ੍ਹਾਉਂਦੇ?

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

19 ਕੀ ਉਹ ਮੈਂ ਹਾਂ ਜਿਹ ਨੂੰ ਉਹ ਗੁੱਸਾ ਚੜ੍ਹਾਉਂਦੇ ਹਨ? ਯਹੋਵਾਹ ਦਾ ਵਾਕ ਹੈ, ਕੀ ਉਹ ਆਪਣੀ ਗੜਬੜ ਲਈ ਆਪਣੇ ਆਪ ਨੂੰ ਗੁੱਸਾ ਨਹੀਂ ਚੜ੍ਹਾਉਂਦੇ?

See the chapter Copy




ਯਿਰਮਿਯਾਹ 7:19

Follow us:

Advertisements


Advertisements