Online Bible

- Advertisements -




ਯਿਰਮਿਯਾਹ 7:23 - ਪਵਿੱਤਰ ਬਾਈਬਲ

23 ਮੈਂ ਉਨ੍ਹਾਂ ਨੂੰ ਸਿਰਫ਼ ਇਹੀ ਆਦੇਸ਼ ਦਿੱਤਾ ਸੀ: ‘ਮੇਰਾ ਹੁਕਮ ਮੰਨੋ ਅਤੇ ਮੈਂ ਤੁਹਾਡਾ ਪਰਮੇਸ਼ੁਰ ਹੋਵਾਂਗਾ, ਅਤੇ ਤੁਸੀਂ ਮੇਰੇ ਬੰਦੇ ਹੋਵੋਗੇ। ਉਹ ਸਭ ਕੁਝ ਕਰੋ ਜਿਸਦਾ ਮੈਂ ਆਦੇਸ਼ ਦਿੰਦਾ ਹਾਂ ਅਤੇ ਤੁਹਾਡੇ ਨਾਲ ਚੰਗੀਆਂ ਗੱਲਾਂ ਵਾਪਰਨਗੀਆਂ।’

See the chapter Copy

ਪਵਿੱਤਰ ਬਾਈਬਲ O.V. Bible (BSI)

23 ਪਰ ਏਸ ਗੱਲ ਦਾ ਮੈਂ ਓਹਨਾਂ ਨੂੰ ਹੁਕਮ ਦਿੱਤਾ ਕਿ ਮੇਰੀ ਅਵਾਜ਼ ਸੁਣੋ ਤਾਂ ਮੈਂ ਤੁਹਾਡਾ ਪਰਮੇਸ਼ੁਰ ਹੋਵਾਂਗਾ ਤੇ ਤੁਸੀਂ ਮੇਰੀ ਪਰਜਾ ਹੋਵੋਗੇ, ਅਤੇ ਮੇਰੇ ਸਾਰੇ ਰਾਹਾਂ ਵਿੱਚ ਚੱਲੋ ਜਿਨ੍ਹਾਂ ਦਾ ਮੈਂ ਤੁਹਾਨੂੰ ਹੁਕਮ ਦਿੱਤਾ ਤਾਂ ਜੋ ਤੁਹਾਡਾ ਭਲਾ ਹੋਵੇ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

23 ਪਰ ਇਸ ਗੱਲ ਦਾ ਮੈਂ ਉਹਨਾਂ ਨੂੰ ਹੁਕਮ ਦਿੱਤਾ ਕਿ ਮੇਰੀ ਅਵਾਜ਼ ਸੁਣੋ ਤਾਂ ਮੈਂ ਤੁਹਾਡਾ ਪਰਮੇਸ਼ੁਰ ਹੋਵਾਂਗਾ ਤੇ ਤੁਸੀਂ ਮੇਰੀ ਪਰਜਾ ਹੋਵੋਗੇ, ਅਤੇ ਮੇਰੇ ਸਾਰੇ ਰਾਹਾਂ ਵਿੱਚ ਚੱਲੋ ਜਿਨ੍ਹਾਂ ਦਾ ਮੈਂ ਤੁਹਾਨੂੰ ਹੁਕਮ ਦਿੱਤਾ ਤਾਂ ਜੋ ਤੁਹਾਡਾ ਭਲਾ ਹੋਵੇ

See the chapter Copy




ਯਿਰਮਿਯਾਹ 7:23

Follow us:

Advertisements


Advertisements