Online Bible

- Advertisements -




ਯਿਰਮਿਯਾਹ 7:24 - ਪਵਿੱਤਰ ਬਾਈਬਲ

24 “ਪਰ ਤੁਹਾਡੇ ਪੁਰਖਿਆਂ ਨੇ ਮੇਰੀ ਗੱਲ ਨਹੀਂ ਸੁਣੀ। ਉਨ੍ਹਾਂ ਨੇ ਮੇਰੇ ਵੱਲ ਧਿਆਨ ਨਹੀਂ ਦਿੱਤਾ। ਉਹ ਜ਼ਿੱਦੀ ਸਨ ਅਤੇ ਮਨ ਆਈਆਂ ਕਰਦੇ ਸਨ। ਉਹ ਨੇਕ ਨਹੀਂ ਬਣੇ। ਉਹ ਹੋਰ ਵੀ ਮੰਦੇ ਬਣ ਗਏ-ਉਹ ਪਿੱਛਾਂਹ ਮੁੜ ਗਏ, ਅਗਾਂਹ ਨਹੀਂ ਵੱਧੇ।

See the chapter Copy

ਪਵਿੱਤਰ ਬਾਈਬਲ O.V. Bible (BSI)

24 ਨਾ ਓਹਨਾਂ ਨੇ ਸੁਣਿਆ ਨਾ ਕੰਨ ਲਾਇਆ, ਪਰ ਓਹ ਆਪਣਿਆਂ ਮਨ ਮੱਤਿਆਂ ਅਤੇ ਆਪਣੇ ਬੁਰੇ ਦਿਲ ਦੀ ਆਕੜ ਵਿੱਚ ਚੱਲਦੇ ਰਹੇ। ਓਹ ਪਿਛਾਹਾਂ ਨੂੰ ਗਏ ਪਰ ਅੱਗੇ ਨਾ ਵੱਧੇ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

24 ਨਾ ਉਹਨਾਂ ਨੇ ਸੁਣਿਆ ਨਾ ਕੰਨ ਲਾਇਆ, ਪਰ ਉਹ ਆਪਣਿਆਂ ਮਨ ਮੱਤਿਆਂ ਅਤੇ ਆਪਣੇ ਬੁਰੇ ਦਿਲ ਦੀ ਆਕੜ ਵਿੱਚ ਚੱਲਦੇ ਰਹੇ। ਉਹ ਪਿਛਾਹਾਂ ਨੂੰ ਗਏ ਪਰ ਅੱਗੇ ਨਾ ਵਧੇ।

See the chapter Copy




ਯਿਰਮਿਯਾਹ 7:24

Follow us:

Advertisements


Advertisements