ਯਿਰਮਿਯਾਹ 7:25 - ਪਵਿੱਤਰ ਬਾਈਬਲ25 ਉਸ ਦਿਨ ਤੋਂ ਜਦੋਂ ਤੁਹਾਡੇ ਪੁਰਖਿਆਂ ਨੇ ਮਿਸਰ ਛੱਡਿਆ, ਅੱਜ ਦਿਨ ਤੱਕ ਮੈਂ ਆਪਣੇ ਸੇਵਕਾਂ ਨੂੰ ਤੁਹਾਡੇ ਵੱਲ ਭੇਜਿਆ ਹੈ। ਮੇਰੇ ਸੇਵਕ ਨਬੀ ਸਨ। ਮੈਂ ਉਨ੍ਹਾਂ ਨੂੰ ਬਾਰ-ਬਾਰ ਤੁਹਾਡੇ ਵੱਲ ਘਲਿਆ। See the chapterਪਵਿੱਤਰ ਬਾਈਬਲ O.V. Bible (BSI)25 ਏਸ ਲਈ ਉਸ ਦਿਨ ਤੋਂ ਕਿ ਤੁਹਾਡੇ ਪਿਉ ਦਾਦੇ ਮਿਸਰ ਦੇ ਦੇਸ ਤੋਂ ਬਾਹਰ ਆਏ ਅੱਜ ਦੇ ਦਿਨ ਤੀਕ ਮੈਂ ਆਪਣੇ ਸਾਰੇ ਦਾਸ ਅਰਥਾਤ ਨਬੀਆਂ ਨੂੰ ਤੁਹਾਡੇ ਕੋਲ ਘੱਲਦਾ ਰਿਹਾ, ਮੈਂ ਮੂੰਹ ਅਨ੍ਹੇਰੇ ਓਹਨਾਂ ਨੂੰ ਨਿੱਤ ਘੱਲਦਾ ਰਿਹਾ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ25 ਇਸ ਲਈ ਉਸ ਦਿਨ ਤੋਂ ਕਿ ਤੁਹਾਡੇ ਪਿਉ-ਦਾਦੇ ਮਿਸਰ ਦੇ ਦੇਸ ਤੋਂ ਬਾਹਰ ਆਏ ਅੱਜ ਦੇ ਦਿਨ ਤੱਕ ਮੈਂ ਆਪਣੇ ਸਾਰੇ ਦਾਸ ਅਰਥਾਤ ਨਬੀਆਂ ਨੂੰ ਤੁਹਾਡੇ ਕੋਲ ਘੱਲਦਾ ਰਿਹਾ, ਮੈਂ ਮੂੰਹ ਅਨ੍ਹੇਰੇ ਉਹਨਾਂ ਨੂੰ ਨਿੱਤ ਘੱਲਦਾ ਰਿਹਾ See the chapter |