Online Bible

- Advertisements -




ਯਿਰਮਿਯਾਹ 7:26 - ਪਵਿੱਤਰ ਬਾਈਬਲ

26 ਪਰ ਤੁਹਾਡੇ ਪੁਰਖਿਆਂ ਨੇ ਮੇਰੀ ਗੱਲ ਨਹੀਂ ਸੁਣੀ। ਉਨ੍ਹਾਂ ਨੇ ਮੇਰੇ ਵੱਲ ਧਿਆਨ ਨਹੀਂ ਦਿੱਤਾ। ਉਹ ਬਹੁਤ ਜ਼ਿੱਦੀ ਸਨ ਅਤੇ ਉਨ੍ਹਾਂ ਨੇ ਆਪਣੇ ਮਾਪਿਆਂ ਨਾਲੋਂ ਵੀ ਮੰਦੇ ਕੰਮ ਕੀਤੇ।

See the chapter Copy

ਪਵਿੱਤਰ ਬਾਈਬਲ O.V. Bible (BSI)

26 ਪਰ ਓਹਨਾਂ ਮੇਰੀ ਨਾ ਸੁਣੀ, ਨਾ ਆਪਣਾ ਕੰਨ ਲਾਇਆ, ਓਹਨਾਂ ਆਪਣੀ ਧੋਣ ਅਕੜਾਈ ਅਤੇ ਆਪਣੇ ਪਿਉ ਦਾਦਿਆਂ ਨਾਲੋਂ ਵਧ ਕੇ ਬਦੀ ਕੀਤੀ।।

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

26 ਪਰ ਉਹਨਾਂ ਮੇਰੀ ਨਾ ਸੁਣੀ, ਨਾ ਆਪਣਾ ਕੰਨ ਲਾਇਆ, ਉਹਨਾਂ ਆਪਣੀ ਧੌਣ ਅਕੜਾਈ ਅਤੇ ਆਪਣੇ ਪੁਰਖਿਆਂ ਨਾਲੋਂ ਵਧ ਕੇ ਬਦੀ ਕੀਤੀ।

See the chapter Copy




ਯਿਰਮਿਯਾਹ 7:26

Follow us:

Advertisements


Advertisements