Online Bible

- Advertisements -




ਯਿਰਮਿਯਾਹ 7:28 - ਪਵਿੱਤਰ ਬਾਈਬਲ

28 ਇਸ ਲਈ ਤੈਨੂੰ ਇਹ ਗੱਲਾਂ ਉਨ੍ਹਾਂ ਨੂੰ ਜ਼ਰੂਰ ਦੱਸਣੀਆਂ ਚਾਹੀਦੀਆਂ ਹਨ: ਇਹੀ ਉਹ ਕੌਮ ਹੈ ਜਿਸਨੇ ਯਹੋਵਾਹ ਆਪਣੇ ਪਰਮੇਸ਼ੁਰ ਦਾ ਹੁਕਮ ਨਹੀਂ ਮੰਨਿਆ। ਉਨ੍ਹਾਂ ਲੋਕਾਂ ਨੇ ਪਰਮੇਸ਼ੁਰ ਦੀ ਬਿਵਸਬਾ ਨੂੰ ਨਹੀਂ ਸੁਣਿਆ। ਇਹ ਲੋਕ ਸੱਚੀ ਬਿਵਸਬਾ ਨੂੰ ਜਾਣਦੇ ਹੀ ਨਹੀਂ।

See the chapter Copy

ਪਵਿੱਤਰ ਬਾਈਬਲ O.V. Bible (BSI)

28 ਤੂੰ ਓਹਨਾਂ ਨੂੰ ਆਖੇਂਗਾ, ਏਹ ਉਹ ਕੌਮ ਹੈ ਜਿਸ ਯਹੋਵਾਹ ਆਪਣੇ ਪਰਮੇਸ਼ੁਰ ਦੀ ਅਵਾਜ਼ ਨਾ ਸੁਣੀ, ਨਾ ਉਹ ਦੀ ਸਿੱਖਿਆ ਲਈ। ਸਚਿਆਈ ਮਿਟ ਗਈ ਅਤੇ ਓਹਨਾਂ ਦੇ ਮੂੰਹ ਤੋਂ ਜਾਂਦੀ ਰਹੀ।।

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

28 ਤੂੰ ਉਹਨਾਂ ਨੂੰ ਆਖੇਂਗਾ, ਇਹ ਉਹ ਕੌਮ ਹੈ ਜਿਸ ਯਹੋਵਾਹ ਆਪਣੇ ਪਰਮੇਸ਼ੁਰ ਦੀ ਅਵਾਜ਼ ਨਾ ਸੁਣੀ, ਨਾ ਉਹ ਦੀ ਸਿੱਖਿਆ ਲਈ। ਸਚਿਆਈ ਮਿਟ ਗਈ ਅਤੇ ਉਹਨਾਂ ਦੇ ਮੂੰਹ ਤੋਂ ਜਾਂਦੀ ਰਹੀ।

See the chapter Copy




ਯਿਰਮਿਯਾਹ 7:28

Follow us:

Advertisements


Advertisements